17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪਿੰਡ ਮਾਂਗਾ ਵਿਖੇ ਬਾਬਾ ਲਾਲ ਦਾਸ ਦੀ ਬਰਸੀ 23 ਨੂੰ <br/>

ਅਜੀਤ ਡੈਸਕ 21-06-2025
ਪੱਸੀ ਕੰਢੀ, 20 ਜੂਨ (ਜਗਤਾਰ ਸਿੰਘ ਰਜਪਾਲਮਾ)-ਕੰਢੀ ਖੇਤਰ ਦੇ ਪਿੰਡ ਮਾਂਗਾ ਵਿਖੇ ਬਾਬਾ ਲਾਲ ਦਾਸ ਜੀ ਦੀ ਸਲਾਨਾ ਬਰਸੀ 23 ਜੂਨ ਨੂੰ ਸ਼ਰਧਾ ਪੂਰਵਕ ਮਨਾਈ ਜਾਵੇਗੀ | ਇਸ ਸਬੰਧੀ ਬਾਬਾ ਲਾਲ ਦਾਸ ਜੀ ਦੇ ਕਮੇਟੀ ਮੈਂਬਰਾਂ ਬਲਜਿੰਦਰ ਸਿੰਘ, ਭੁਪਿੰਦਰ ਸਿੰਘ ਬਿੱਟੂ, ਸਾਬਕਾ ਸਰਪੰਚ ਹਰਪਾਲ ਸਿੰਘ ਮਾਂਗਾ, ਭਾਈ ਸੁਖਵੀਰ ਸਿੰਘ ਸਮੇਤ ਕਮੇਟੀ ਮੈਂਬਰਾਂ ਨੇ ਬਰਸੀ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਜੂਨ ਨੂੰ ਚੜ੍ਹਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ 23 ਜੂਨ ਭੋਗ ਪਾਏ ਜਾਣਗੇ | ਉਪਰੰਤ ਭਾਈ ਸੁਖਵੀਰ ਸਿੰਘ ਤੇ ਭਾਈ ਜਗਤਾਰ ਸਿੰਘ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ ਜਾਵੇਗਾ |

ਪਿਛਲੀ ਖ਼ਬਰ ਸੰਤ ਸਤਪਾਲ ਸਿੰਘ ਸਾਹਰੀ ਵਾਲਿਆਂ ਦੀ ਬਰਸੀ ਸੰਬੰਧੀ ਸਮਾਗਮ ਭਲਕੇ <br/> ਅਗਲੀ ਖ਼ਬਰ ਲੋਕ ਤੇਜ਼ ਧੁੱਪ ਤੇ ਅੱਤ ਦੀ ਗਰਮੀ 'ਚ ਘਰ ਤੋਂ ਬਾਹਰ ਜਾਣ ਤੋਂ ਗੁਰੇਜ਼ ਕਰਨ-ਡਾ. ਹੀਰਾ, ਡਾ. ਗੌਰਵਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।