17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਵਲੋਂ ਪਦਉਨਤ ਹੋਏ ਸੀਨੀਅਰ ਸਹਾਇਕਾਂ ਦਾ ਸਵਾਗਤ <br/>

ਅਜੀਤ ਡੈਸਕ 21-06-2025
ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਆਹਲੂਵਾਲੀਆ ਦੀ ਅਗਵਾਈ 'ਚ ਜੂਨੀਅਰ ਸਹਾਇਕ ਤੋਂ ਪਦਉੱਨਤ ਹੋ ਕੇ ਸੀਨੀਅਰ ਸਹਾਇਕ ਬਣਨ ਵਾਲੇ ਪੀ.ਐਸ.ਐਮ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੋਦਗਿੱਲ, ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸੋਹਲ ਅਤੇ ਸਤਵੀਰ ਸਿੰਘ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਆਹਲੂਵਾਲੀਆ ਨੇ ਸਾਰੇ ਪਦਉਨਤ ਹੋਏ ਸੀਨੀਅਰ ਸਹਾਇਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪਿ੍ੰ: ਰਾਕੇਸ਼ ਕੁਮਾਰ, ਬਲਬੀਰ ਸਿੰਘ, ਭੁਪਿੰਦਰ ਕੁਮਾਰ, ਚਰਨਜੀਤ ਸਿੰਘ, ਬਲਜੀਤ ਸਿੰਘ, ਬੈਰਨਦੀਪ ਸਿੰਘ, ਗੁਰਮੇਲ ਸਿੰਘ, ਪਰਮਜੀਤ ਸਿੰਘ, ਸੁਪਰਡੈਂਟ ਹਰਜੀਤ ਕੁਮਾਰ, ਮੁਨੀਸ਼ ਕੁਮਾਰ, ਸਤਵਿੰਦਰ ਸਿੰਘ, ਸੰਦੀਪ ਕੁਮਾਰ, ਹਰਸ਼ ਕੁਮਾਰ, ਹਰਦੀਪ ਸਿੰਘ, ਪਰਮਜੀਤ ਕੌਰ, ਬਲਜੀਤ ਕੌਰ, ਦੀਪਤੀ, ਅੰਜਨਾ, ਨੀਨਾ ਕੁਮਾਰੀ, ਸੁਰਿੰਦਰ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤਰਸੇਮ ਸਿੰਘ ਕਾਹਲੋਂ ਦੀ ਬਰਸੀ ਮੌਕੇ 5100 ਬੂਟੇ ਲਗਾਉਣ ਦੀ ਮੁਹਿੰਮ ਕੀਤੀ ਸ਼ੁਰੂ <br/> ਅਗਲੀ ਖ਼ਬਰ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸਮਾਗਮ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।