20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਐੱਲ.ਐੱਮ.ਆਈ.ਏ. ਅਧਾਰਿਤ ਕੈਨੇਡਾ ਦਾ ਵੀਜ਼ਾ ਅਪਲਾਈ ਕਰਨ ਦਾ ਸੁਨਹਿਰੀ ਮੌਕਾ-ਕਨਵਰ ਅਰੋੜਾ

ਅਜੀਤ ਡੈਸਕ 22-06-2025
ਗੜ੍ਹਸ਼ੰਕਰ, 21 ਜੂਨ (ਧਾਲੀਵਾਲ)-ਕਨਵਰ ਅਰੋੜਾ ਕੰਸਲਟੈਂਟਸ 'ਅਰੋੜਾ ਟਾਵਰ' ਨੇੜੇ ਸ਼ੂਗਰ ਮਿੱਲ ਬੰਗਾ ਰੋਡ ਨਵਾਂਸ਼ਹਿਰ ਅਤੇ ਬਰਾਂਚ ਦਫ਼ਤਰ ਬੰਗਾ ਚੌਕ ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਕਨਵਰ ਅਰੋੜਾ ਨੇ ਦੱਸਿਆ ਕਿ ਇਸ ਸਮੇਂ ਐ ੱਲ.ਐੱਮ.ਏ.ਆਈ. ਅਧਾਰਿਤ ਕੈਨੇਡਾ ਦਾ ਵੀਜ਼ਾ ਅਪਲਾਈ ਕਰਨ ਦਾ ਬਹੁਤ ਹੀ ਸੁਨਹਿਰੀ ਮੌਕਾ ਹੈ |
ਉਨ੍ਹਾਂ ਦੱਸਿਆ ਕਿ ਇਹ ਵੀਜ਼ਾ ਅਪਲਾਈ ਕਰਨ ਲਈ ਪੜ੍ਹਾਈ ਕੀਤੀ ਹੋਵੇ ਜਾਂ ਨਾ ਕੀਤੀ ਹੋਵੇ, ਆਇਲਟਸ ਕੀਤੀ ਹੋਵੇ ਜਾਂ ਨਾ ਕੀਤੀ ਹੋਵੇ, ਪਰ ਐੱਲ.ਐੱਮ.ਆਈ.ਏ. ਅਧਾਰਿਤ ਕੈਨੇਡਾ ਦਾ ਵੀਜ਼ਾ ਅਪਲਾਈ ਕਰਕੇ ਕੈਨੇਡਾ ਜਾਣ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਅਗਰ ਕਿਸੇ ਦੇਸ਼ ਦੀ ਰਫਿਊਜ਼ਲ ਵੀ ਲੱਗੀ ਹੋਵੇ ਉਹ ਵੀ ਇਹ ਵੀਜ਼ਾ ਅਪਲਾਈ ਕਰ ਸਕਦਾ ਹੈ | ਅਰੋੜਾ ਨੇ ਕਿਹਾ ਕਿ ਪੜ੍ਹਾਈ ਲਈ ਕੈਨੇਡਾ ਗਏ ਜਿਹੜੇ ਬੱਚਿਆਂ ਦਾ ਪੋਸਟ ਸਟੱਡੀ ਵਰਕ ਪਰਮਿਟ ਖਤਮ ਹੋਣ ਵਾਲਾ ਹੈ ਤੇ ਉਨ੍ਹਾਂ ਦੀ ਪੀ.ਆਰ. ਨਹੀਂ ਹੋਈ ਉਹ ਕੈਨੇਡਾ ਸੈਟਲਡ ਹੋਣ ਲਈ ਸਾਡੇ ਨਾਲ ਸੰਪਰਕ ਕਰ ਸਕਦੇ ਹਨ ਤੇ ਉਨ੍ਹਾਂ ਲਈ ਸਟੱਡੀ ਵੀਜ਼ਾ, ਵਰਕ ਵੀਜ਼ਾ ਅਤੇ ਸਿੱਧੀ ਪੀ. ਆਰ. ਦੇ ਰਾਹ ਖੁੱਲ੍ਹੇ ਹਨ | ਉਨ੍ਹਾਂ ਅੱਗੇ ਦੱਸਿਆ ਕਿ ਕੈਨੇਡਾ ਸਰਕਾਰ ਵਲੋਂ ਹੁਣ ਲਗਾਤਾਰ ਵਿਜ਼ਟਰ ਅਤੇ ਟੂਰਿਸਟ ਵੀਜ਼ੇ ਦਿੱਤੇ ਜਾ ਰਹੇ ਹਨ | ਕਨਵਰ ਅਰੋੜਾ ਨੇ ਸਟੱਡੀ ਵੀਜ਼ੇ ਦੱਸਿਆ ਕਿ ਓਵਰਆਲ 6 ਬੈਂਡ ਸਕੋਰ, ਪੀ.ਟੀ.ਈ. ਦੇ 60 ਸਕੋਰ ਨਾਲ ਕੈਨੇਡਾ ਦਾ ਸਟੱਡੀ ਵੀਜ਼ਾ ਅਪਲਾਈ ਕੀਤਾ ਜਾ ਸਕਦਾ ਹੈ | ਕਨਵਰ ਅਰੋੜਾ ਨੇ ਕਿਹਾ ਕਿ ਮੈਨੂੰ ਇਮੀਗ੍ਰੇਸ਼ਨ ਮਾਮਲਿਆਂ ਲਈ ਨਿੱਜੀ ਤੌਰ 'ਤੇ ਸੋਮਵਾਰ, ਬੁੱਧਵਾਰ ਤੇ ਸ਼ੁੱਕਰਵਾਰ ਨੂੰ ਮੁੱਖ ਦਫ਼ਤਰ ਨਵਾਂਸ਼ਹਿਰ ਵਿਖੇ ਅਤੇ ਮੰਗਲਵਾਰ, ਵੀਰਵਾਰ ਤੇ ਸ਼ਨੀਵਾਰ ਨੂੰ ਬਰਾਂਚ ਦਫ਼ਤਰ ਗੜ੍ਹਸ਼ੰਕਰ ਵਿਖੇ ਮਿਲਿਆ ਜਾ ਸਕਦਾ ਹੈ |
ਪਿਛਲੀ ਖ਼ਬਰ ਗਤਕੇ ਦੇ ਜੌਹਰ ਸਿੱਖਣ ਨਾਲ ਮਨੁੱਖ ਮਾਨਸਿਕ ਅਤੇ ਸਰੀਰਕ ਰੂਪ 'ਚ ਮਜ਼ਬੂਤ ਹੁੰਦਾ ਹੈ-ਪਰਮਿੰਦਰ ਸਿੰਘ ਖ਼ਾਲਸਾ ਅਗਲੀ ਖ਼ਬਰ ਮੁਕੇਰੀਆਂ ਵਿਖੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।