20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਜਨਰਲ ਵਰਗ ਦਾ ਚੇਅਰਮੈਨ ਤੇ ਦਫ਼ਤਰੀ ਅਮਲਾ ਨਿਯੁਕਤ ਕਰਨ ਦੀ ਮੰਗ

ਅਜੀਤ ਡੈਸਕ 22-06-2025
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੇ ਸੂਬਾ ਵਿੱਤ ਸਕੱਤਰ ਦੇ ਜ਼ਿਲ੍ਹਾ ਪ੍ਰਧਾਨ ਕਪਲਦੇਵ ਪਰਾਸ਼ਰ, ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ ਸੈਣੀ, ਜਨਰਲ ਸਕੱਤਰ ਕ੍ਰਿਸ਼ਨ ਕੁਮਾਰ ਅਰੋੜਾ, ਪੈੱ੍ਰਸ ਸਕੱਤਰ ਹਰਪ੍ਰੀਤ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ 3 ਸਾਲ ਤੋਂ ਵੱਧ ਦਾ ਸਮਾਂ ਬੀਤੇ ਜਾਣ 'ਤੇ ਵੀ ਜਨਰਲ ਵਰਗ ਦਾ ਚੇਅਰਮੈਨ ਅਤੇ ਦਫ਼ਤਰੀ ਅਮਲਾ ਨਿਯੁਕਤ ਨਹੀਂ ਕੀਤਾ | ਪੰਜਾਬ 'ਚ ਹਰੇਕ ਕੈਟਾਗਰੀਜ਼ ਦੇ ਚੇਅਰਮੈਨ ਕੰਮ ਕਰ ਰਹੇ ਹਨ, ਪ੍ਰੰਤੂ ਜਨਰਲ ਵਰਗ ਦਾ ਚੇਅਰਮੈਨ ਨਾ ਲਗਾ ਕੇ ਸਰਕਾਰ ਜਨਰਲ ਵਰਗ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਨਰਲ ਵਰਗ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ ਅਤੇ ਜਨਰਲ ਵਰਗ ਦਾ ਚੇਅਰਮੈਨ ਤੇ ਦਫ਼ਤਰੀ ਅਮਲਾ ਨਿਯੁਕਤ ਕਰੇ |
ਪਿਛਲੀ ਖ਼ਬਰ ਮਿਡ-ਡੇ-ਮੀਲ ਤਹਿਤ ਜਾਰੀ ਭਾਂਡੇ ਖ਼ਰੀਦਣ ਦੀ ਗ੍ਰਾਂਟ ਖ਼ਰਚਣ ਦਾ ਸਮਾਂ ਵਧਾਇਆ ਜਾਵੇ-ਆਗੂ ਅਗਲੀ ਖ਼ਬਰ ਜ਼ਿਲ੍ਹੇ 'ਚ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।