20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸੰਵਿਧਾਨ ਬਚਾਓ ਰੈਲੀ ਸੰਬੰਧੀ ਪਿੰਡ ਬੁੱਢਾਬੜ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਸਾਬਕਾ ਵਿਧਾਇਕਾ ਮੈਡਮ ਇੰਦੂ ਬਾਲਾ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਦੌਰਾਨ | ਤਸਵੀਰ : ਸੈਣੀ <br/> 22-06-2025
ਭੰਗਾਲਾ, 21 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਬੁੱਢਾਬੜ ਵਿਖੇ ਹਲਕਾ ਇੰਚਾਰਜ ਕਾਂਗਰਸ ਪਾਰਟੀ ਮੁਕੇਰੀਆਂ ਅਤੇ ਸਾਬਕਾ ਵਿਧਾਇਕ ਇੰਦੂ ਬਾਲਾ ਦੀ ਅਗਵਾਈ ਹੇਠ ਲਵਲੀ ਮਹੰਤ ਦੇ ਨਿਵਾਸ ਸਥਾਨ ਵਿਖੇ 'ਸੰਵਿਧਾਨ ਬਚਾਓ ਮੁਹਿੰਮ' ਨਾਲ ਸਬੰਧਿਤ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਮੈਡਮ ਇੰਦੂ ਬਾਲਾ ਨੇ ਵਰਕਰ ਨਾਲ ਸੰਵਿਧਾਨ ਬਚਾਓ ਰੈਲੀ ਦੀ ਯੋਜਨਾ ਬਣਾਈ ਤੇ ਇਲਾਕੇ ਦਿਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ | ਇਸ ਮੀਟਿੰਗ ਵਿਚ ਕੁਆਡਿਨੇਟਰ ਸੁਖਦੇਵ ਸਿੰਘ ਰੰਧਾਵਾ, ਬਲਾਕ ਪ੍ਰਧਾਨ ਅਰਚਿਟੈਕਟ ਰਵਿੰਦਰ ਸਿੰਘ, ਮੰਡਲ ਪ੍ਰਧਾਨ ਕੇਰ ਸਿੰਘ, ਯੂਥ ਪ੍ਰਧਾਨ ਰਾਜੇਸ਼ਵਰ ਸਿੰਘ, ਮੀਡੀਆ ਇੰਚਾਰਜ ਸ਼ੁਭਮ ਮਿਨਹਾਸ ਅਤੇ ਨਜ਼ਦੀਕੀ ਪਿੰਡਾ ਦੇ ਕਾਂਗਰਸ ਪਾਰਟੀ ਦੇ ਅਹੁਦੇਦਾਰ ਤੇ ਵਰਕਰ ਸ਼ਾਮਿਲ ਹੋਏ |
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਸਮਾਜ ਦੇ ਹਰ ਵਰਗ 'ਚ ਆਸ ਦੀ ਇਕ ਨਵੀਂ ਕਿਰਨ ਜਾਗੀ : ਸਿਵਲ ਸਰਜਨ ਅਗਲੀ ਖ਼ਬਰ ਸਰਬਜੋਤ ਸਿੰਘ ਸਾਬੀ ਦਾ ਰਾਜਨੀਤਕ ਕਦਮ ਇਤਿਹਾਸਕ ਸਾਬਤ ਹੋਵੇਗਾ - ਕੌਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।