20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਨਸ਼ੀਲੇ ਪਦਾਰਥ ਤੇ ਸ਼ਰਾਬ ਸਮੇਤ 2 ਕਾਬੂ

ਅਜੀਤ ਡੈਸਕ 01-09-2025
ਹੁਸ਼ਿਆਰਪੁਰ, 31 ਅਗਸਤ (ਬਲਜਿੰਦਰਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ 1 ਤਸਕਰ ਨੂੰ ਕਾਬੂ ਕਰਕੇ ਉਸ ਤੋਂ 50 ਗ੍ਰਾਮ ਨਸੀਲਾ ਪਦਾਰਥ ਬਰਾਮਦ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਐੈੈਥਨੀ ਉਰਫ ਪਾਲੀ ਵਾਸੀ ਅਸਲਾਮਾਬਾਦ ਵਜੋਂ ਹੋਈ ਹੈ | ਇਸ ਦੌਰਾਨ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਸੋਹਣ ਸਿੰਘ ਵਾਸੀ ਪਿੰਡ ਲਿਟਾਂ ਨੂੰ ਕਾਬੂ ਕਰਕੇ ਉਸ ਤੋਂ 8250 ਮਿਲੀ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ |
ਪਿਛਲੀ ਖ਼ਬਰ ਡਾ. ਰਾਜ ਵਲੋਂ ਹੜ੍ਹ ਰਾਹਤ ਲਈ ਐਮ.ਪੀ ਲੈਡ ਫ਼ੰਡ 'ਚੋਂ 50 ਲੱਖ ਰੁਪਏ ਜਾਰੀ ਅਗਲੀ ਖ਼ਬਰ ਅਨਏਡਿਡ ਅਧਿਆਪਕਾਂ ਵਲੋਂ ਮੰਗਾਂ ਨਾ ਮੰਨਣ 'ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।