19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਵਿਧਾਇਕ ਘੁੰਮਣ ਨੂੰ ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਮੰਗ-ਪੱਤਰ ਭੇਟ

ਅਜੀਤ ਡੈਸਕ 01-09-2025
ਦਸੂਹਾ, 31 ਅਗਸਤ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਦੁਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਦੁਆਬਾ ਕਿਸਾਨ ਕਮੇਟੀ ਦੇ ਆਗੂ ਮਹਿਤਾਬ ਸਿੰਘ ਹੁੰਦਲ ਨੇ ਮੰਗ ਪੱਤਰ ਭੇਟ ਕਰਦਿਆਂ ਮੰਗ ਕੀਤੀ ਕਿ ਝੋਨੇ ਦੇ ਆਉਣ ਵਾਲੇ ਸੀਜ਼ਨ 2025 ਵਿਚ ਸ਼ੈਲਰ ਮਾਲਕਾਂ ਵਲੋਂ ਕਰਨ ਵਾਲੀ ਕਟੌਤੀ ਉੱਪਰ ਰੋਕ ਲਗਾਈ ਜਾਵੇ ਅਤੇ ਐਮ.ਐੱਸ.ਪੀ ਕਾਨੂੰਨ ਦੀ ਪੂਰੀ ਪਾਲਣਾ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪੂਰੀ ਰਕਮ ਐਮ.ਐਸ.ਪੀ ਮੁਤਾਬਿਕ ਸੈਲਰ ਮਾਲਕਾਂ ਕੋਲੋਂ ਦਿਵਾਈ ਜਾਵੇ | ਇਸ ਮੌਕੇ ਸੁਰਜੀਤ ਸਿੰਘ, ਜਸਵੰਤ ਸਿੰਘ, ਸੇਵਾ ਸਿੰਘ, ਦਿਲਬਾਗ ਸਿੰਘ, ਬਲਬੀਰ ਸਿੰਘ, ਕਸ਼ਮੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਮੁੱਖ ਮੰਤਰੀ ਦਾ ਘਿਰਾਓ 2 ਨੂੰ - ਧੁੱਗਾ ਅਗਲੀ ਖ਼ਬਰ ਇੰਸ. ਤਰਲੋਕ ਸਿੰਘ ਸਾਹੀ ਨੇ ਬਾਜਵਾ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।