05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਅਸਮਾਨੀ ਬਿਜਲੀ ਡਿੱਗਣ ਨਾਲ ਸਿੰਘੋਵਾਲ ਤੇ ਬੰਬੋਵਾਲ ਦੇ ਘਰਾਂ ਦੇ ਬਿਜਲੀ ਦੇ ਉਪਕਰਨ ਸੜੇ

ਅਜੀਤ ਡੈਸਕ 03-09-2025
ਨੰਗਲ ਬਿਹਾਲਾਂ, 2 ਸਤੰਬਰ (ਵਿਨੋਦ ਮਹਾਜਨ)-ਬੀਤੇ ਦਿਨ ਖ਼ਰਾਬ ਮੌਸਮ ਦੇ ਚੱਲਦਿਆਂ ਨਜ਼ਦੀਕੀ ਪਿੰਡ ਸਿੰਘੋਵਾਲ ਤੇ ਬੰਬੋਵਾਲ ਵਿਖੇ ਜ਼ੋਰਦਾਰ ਧਮਾਕੇ ਨਾਲ ਅਸਮਾਨੀ ਬਿਜਲੀ ਡਿੱਗੀ, ਜਿਸ ਕਾਰਨ ਕਈ ਘਰਾਂ ਦੇ ਬਿਜਲੀ ਦੇ ਉਪਕਰਨ ਨੁਕਸਾਨੇ ਗਏ | ਇਸ ਸੰਬੰਧੀ ਮਾਸਟਰ ਸੰਤੋਖ ਸਿੰਘ ਨੇ ਦੱਸਿਆ ਕਿ ਅਸਮਾਨੀ ਬਿਜਲੀ ਡਿੱਗਣ ਦਾ ਧਮਾਕਾ ਇਨ੍ਹਾਂ ਜ਼ਬਰਦਸਤ ਸੀ ਕਿ ਜਿਥੇ ਸਾਡੇ ਘਰ ਦੇ ਬਿਜਲੀ ਦੇ ਉਪਕਰਨ ਸੜ ਗਏ ਉਥੇ ਬਿਜਲੀ ਦੀ ਸਾਰੀ ਫਿਟਿੰਗ ਬਾਹਰ ਡਿਗ ਪਈ |
ਪਿਛਲੀ ਖ਼ਬਰ ਦੋ ਨੌਜਵਾਨ ਨਸ਼ੇ ਦਾ ਸੇਵਨ ਕਰਦੇ ਕਾਬੂ ਅਗਲੀ ਖ਼ਬਰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ 42 ਲੱਖ ਠੱਗਣ ਦੇ ਦੋਸ਼ 'ਚ ਪਤੀ-ਪਤਨੀ ਸਮੇਤ 3 ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।