05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਦੋ ਨੌਜਵਾਨ ਨਸ਼ੇ ਦਾ ਸੇਵਨ ਕਰਦੇ ਕਾਬੂ

ਅਜੀਤ ਡੈਸਕ 03-09-2025
ਹੁਸ਼ਿਆਰਪੁਰ, 2 ਸਤੰਬਰ (ਹਰਪ੍ਰੀਤ ਕੌਰ)-ਸਿਟੀ ਪੁਲਿਸ ਨੇ ਕਚਹਿਰੀ ਅੰਦਰੋਂ ਦੋ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦਿਆਂ ਗਿ੍ਫ਼ਤਾਰ ਕੀਤਾ, ਜਿਨ੍ਹਾਂ ਦੀ ਪਛਾਣ ਅਰੁਣ ਕੁਮਾਰ ਵਾਸੀ ਵਾਲਮੀਕਿ ਮੁਹੱਲਾ ਤੇ ਸੋਨੂ ਵਾਸੀ ਬਹਾਦੁਰਪੁਰ ਵਜੋਂ ਹੋਈ | ਇਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਹਰ ਸਮੇਂ ਖੜ੍ਹੀ ਹੈ ਭਾਜਪਾ ਸਰਕਾਰ-ਐਡ. ਸਿੱਧੂ ਅਗਲੀ ਖ਼ਬਰ ਅਸਮਾਨੀ ਬਿਜਲੀ ਡਿੱਗਣ ਨਾਲ ਸਿੰਘੋਵਾਲ ਤੇ ਬੰਬੋਵਾਲ ਦੇ ਘਰਾਂ ਦੇ ਬਿਜਲੀ ਦੇ ਉਪਕਰਨ ਸੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।