07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਬਸਪਾ ਪ੍ਰਧਾਨ ਕਰੀਮਪੁਰੀ ਨੇ ਡਾ. ਬੇਰਸ਼ਾ ਨਾਲ ਕੀਤਾ ਦੁੱਖ ਸਾਂਝਾ

ਅਜੀਤ ਡੈਸਕ 03-09-2025
ਦਸੂਹਾ, 2 ਸਤੰਬਰ (ਭੁੱਲਰ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਡਾ. ਸਤਪਾਲ ਸਿੰਘ ਬੇਰਸ਼ਾ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਬੇਰਸ਼ਾ ਵਿਖੇ ਆ ਕੇ ਉਨ੍ਹਾਂ ਦੀ ਮਾਤਾ ਕਰਮ ਕੌਰ ਦੇ ਹੋਏ ਅਚਾਨਕ ਦਿਹਾਂਤ ਸੰਬੰਧੀ ਦੁੱਖ ਸਾਂਝਾ ਕੀਤਾ | ਇਸ ਮੌਕੇ ਸਾਬਕਾ ਸਰਪੰਚ ਵੀਰਇੰਦਰ ਸਿੰਘ ਮਸ਼ਿਆਣਾ ਬੋਦਲ, ਠੇਕੇਦਾਰ ਭਗਵਾਨ ਦਾਸ ਜਨ ਸਕੱਤਰ ਪੰਜਾਬ, ਸੁਖਦੇਵ ਸਿੰਘ ਬਿੱਟਾ ਜਨ. ਸਕੱਤਰ ਪੰਜਾਬ, ਦਲਜੀਤ ਰਾਏ ਜ਼ਿਲ੍ਹਾ ਪ੍ਰਧਾਨ, ਦਲਵਿੰਦਰ ਸਿੰਘ ਬੋਦਲ, ਐਡਵੋਕੇਟ ਲਖਬੀਰ ਸਿੰਘ ਬੇਰਸ਼ਾ, ਸੋਮਰਾਜ ਪ੍ਰਧਾਨ, ਸੁਖਦੇਵ, ਹਰਬੰਸ ਸਿੰਘ, ਡਾ. ਜਸਪਾਲ ਸਿੰਘ, ਪ੍ਰਦੀਪ ਸਿੰਘ, ਜਸਵਿੰਦਰ ਸਿੰਘ, ਮੁਖ਼ਤਿਆਰ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਬਲ੍ਹਡਾ ਵਿਖੇ ਛਿੰਝ ਮੇਲਾ ਧੂਮਧਾਮ ਨਾਲ ਕਰਵਾਇਆ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਇਨਸਾਨਾਂ ਅਤੇ ਪਸ਼ੂਆਂ ਦੇ ਮਿ੍ਤਕ ਸਰੀਰ ਮਿਲਣਾ ਪੰਜਾਬ ਵਾਸਤੇ ਇਕ ਭਿਆਨਕ ਮੰਜਰ-ਸਿੰਘ ਸਾਹਿਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।