14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ ਤੇ ਤੂੜੀ ਭੇਜੀ

ਅਜੀਤ ਡੈਸਕ 22-09-2025
ਬੁੱਲ੍ਹੋਵਾਲ, 21 ਸਤੰਬਰ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਪਿੰਡ ਕੋਟਲਾ ਨੌਧ ਸਿੰਘ ਤੋਂ ਕੁਲਵੀਰ ਸਿੰਘ ਬੈਂਸ ਦੇ ਉੱਦਮ ਸਦਕਾ 60 ਬੋਰੀਆਂ ਫੀਡ ਤੇ ਪਿੰਡ ਡਡਿਆਣਾ ਕਲਾ ਤੋਂ ਇਕ ਟਰਾਲੀ ਤੂੜੀ ਲੈ ਕੇ ਡੇਰਾ ਬਾਬਾ ਨਾਨਕ ਜੀ ਦੇ ਪਿੰਡ ਸ਼ਿਕਾਰ ਮਾਛੀਆ, ਰਣਸੀਂਕੇ ਤੱਲਾ ਵਿਖੇ ਹੜ੍ਹ ਪੀੜਤਾਂ ਦੀ ਮਦਦ ਲਈ ਗਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ, ਸੂਬਾ ਕਮੇਟੀ ਮੈਂਬਰ ਸਤਪਾਲ ਸਿੰਘ ਡਡਿਆਣਾ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ ਧਾਰੀਵਾਲ, ਮੁੱਖ ਸਲਾਹਕਾਰ ਕੁਲਵੀਰ ਸਿੰਘ ਬੈਂਸ, ਸਲਾਹਕਾਰ ਸਰਨਾਗਰ ਸਿੰਘ ਜੰਡਿਆਲਾ, ਨਰਿੰਦਰ ਸਿੰਘ ਇਕਾਈ ਪ੍ਰਧਾਨ ਕੋਟਲਾ ਨੋਧ ਸਿੰਘ, ਬਲਵਿੰਦਰ ਸਿੰਘ, ਸਮਿੱਤਰ ਸਿੰਘ, ਸਾਹਿਬ ਸਿੰਘ ਯੂ. ਕੇ., ਨਰਿੰਦਰ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ ਡਡਿਆਣਾ, ਹਰਵਿੰਦਰ ਸਿੰਘ, ਗੁਰਨਾਮ ਸਿੰਘ, ਬਲਜਿੰਦਰ ਸਿੰਘ ਕੋਟਲਾ ਨੋਧ ਸਿੰਘ, ਲਖਵੀਰ ਸਿੰਘ ਵੀ ਨਾਲ ਹਾਜ਼ਰ ਸਨ |
ਪਿਛਲੀ ਖ਼ਬਰ ਢੱਡੇ ਫ਼ਤਹਿ ਸਿੰਘ ਵਿਖੇ ਪਹਿਲਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਐਸ. ਡੀ. ਐਮ. ਨੇ ਨਸਰਾਲਾ ਅਨਾਜ ਮੰਡੀ 'ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।