08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਵੱਖ-ਵੱਖ ਐਨ. ਡੀ. ਪੀ. ਐਸ. ਐਕਟ ਦੇ ਕੇਸਾਂ ਤਹਿਤ 2 ਗਿ੍ਫ਼ਤਾਰ

ਅਜੀਤ ਡੈਸਕ 22-09-2025
ਦਸੂਹਾ, 21 ਸਤੰਬਰ (ਭੁੱਲਰ, ਕੌਸ਼ਲ)-ਐਸ. ਆਈ. ਬਲਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਏ. ਐਸ. ਆਈ. ਰਵਿੰਦਰ ਸਿੰਘ ਨੇ ਜਤਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 35 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਏ. ਐਸ. ਆਈ. ਦਿਲਦਾਰ ਸਿੰਘ ਨੇ ਲਵਪ੍ਰੀਤ ਨੂੰ ਕਾਬੂ ਕਰਕੇ ਉਸ ਪਾਸੋਂ 42 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ. ਡੀ. ਪੀ. ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਅੱਸੂ ਦਾ ਸਮਾਗਮ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਛਿੰਝ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਵਿੱਤੀ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।