08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਕਾਂਗਰਸ ਪਾਰਟੀ ਦੇ ਸੰਗਠਨ ਸਿਰਜਣ ਅਭਿਆਨ ਤਹਿਤ ਗੜ੍ਹਸ਼ੰਕਰ 'ਚ ਮੀਟਿੰਗ ਅੱਜ-ਅਰੁਣ ਡੋਗਰਾ ਮਿੱਕੀ

ਅਜੀਤ ਡੈਸਕ 22-09-2025
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਦੇ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਹਲਕਾ ਗੜ੍ਹਸ਼ੰਕਰ ਦੀ ਪਹਿਲੀ ਮੀਟਿੰਗ 22 ਸਤੰਬਰ ਨੂੰ ਸਵੇਰੇ 11 ਵਜੇ ਗੜ੍ਹਸ਼ੰਕਰ ਵਿਚ ਹੋਵੇਗੀ | ਇਸ ਸੰਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਰੁਣ ਡੋਗਰਾ ਮਿੱਕੀ ਨੇ ਦੱਸਿਆ ਕਿ ਇਸੇ ਤਰ੍ਹਾਂ ਬਲਾਕ ਮਾਹਿਲਪੁਰ ਦੀ ਮੀਟਿੰਗ ਬਾਅਦ ਦੁਪਹਿਰ 2 ਵਜੇ ਮਾਹਿਲਪੁਰ ਤੇ 23 ਸਤੰਬਰ ਨੂੰ ਹਲਕਾ ਸ਼ਾਮਚੁਰਾਸੀ ਦੀ ਮੀਟਿੰਗ ਬਲਾਕ ਕਾਂਗਰਸ ਦਫ਼ਤਰ ਭੂੰਗਾ ਵਿਖੇ ਦੁਪਹਿਰ 12 ਵਜੇ ਹੋਵੇਗੀ | ਉਨ੍ਹਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਨੂੰ ਜ਼ਿਲ੍ਹਾ ਅਬਜ਼ਰਵਰ ਤੇ ਵਿਧਾਇਕ ਸੁਰੇਸ਼ ਕੁਮਾਰ ਸੰਬੋਧਨ ਕਰਨਗੇ |
ਪਿਛਲੀ ਖ਼ਬਰ ਡਿਸਏਬਲਡ ਪਰਸਨ ਵੈੱਲਫੇਅਰ ਸੁਸਾਇਟੀ ਨੇ ਜ਼ਰੂਰਤਮੰਦ ਲੋਕਾਂ ਨੂੰ ਸਾਮਾਨ ਵੰਡਿਆ ਅਗਲੀ ਖ਼ਬਰ ਨਸ਼ੀਲੇ ਪਦਾਰਥ ਤੇ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।