03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੰਤ ਬਾਬਾ ਮੇਲਾ ਸਿੰਘ ਦੀ ਬਰਸੀ ਮੌਕੇ ਧਾਰਮਿਕ ਸਮਾਗਮ 25 ਨੂੰ

ਅਜੀਤ ਡੈਸਕ 23-09-2025

ਕੋਟਫ਼ਤੂਹੀ, 22 ਸਤੰਬਰ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਮੇਲਾ ਸਿੰਘ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਮੇਲਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ 25 ਸਤੰਬਰ ਨੂੰ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਪ੍ਰਧਾਨ ਹਰਭਜਨ ਸਿੰਘ, ਮਾਸਟਰ ਸਤਪਾਲ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ ਆਦਿ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਸਮਾਗਮ 'ਚ ਕੀਰਤਨੀ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ |

ਪਿਛਲੀ ਖ਼ਬਰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਮਾਮਲੇ ਪਤੀ ਤੇ ਸੱਸ ਗਿ੍ਫ਼ਤਾਰ ਅਗਲੀ ਖ਼ਬਰ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਮੰਡਿਆਲਾ ਟੈਂਕਰ ਦੁਰਘਟਨਾ ਦੀ ਦਹਿਸ਼ਤ ਪਿੰਡ ਵਾਸੀਆਂ ਦੇ ਮਨਾਂ 'ਚ ਬਰਕਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।