17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਡਾ. ਮੁਹੰਮਦ ਜਮੀਲ ਬਾਲੀ ਦਾ ਪੰਜਾਬ ਦੇ ਰਾਜਪਾਲ ਵਲੋਂ ਸਨਮਾਨ

ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਸ਼ਹਿਰ ਦੇ ਪ੍ਰਮੁੱਖ ਸਮਾਜ ਸੇਵੀ ਡਾ. ਮੁਹੰਮਦ ਜਮੀਲ ਬਾਲੀ ਨੂੰ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਰਾਜ ਸ਼ਾਖਾ ਦਾ ਪੈਟਰਨ ਬਣਨ 'ਤੇ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਸਨਮਾਨਿਤ ਕੀਤਾ | ਜ਼ਿਕਰਯੋਗ ਹੈ ਕਿ ਡਾ. ਮੁਹੰਮਦ ਜਮੀਲ ਬਾਲੀ ਨੂੰ ਪੰਜਾਬ ਰਾਜ ਰੈੱਡ ਕਰਾਸ ਐਵਾਰਡ ਕਮੇਟੀ ਵਲੋਂ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਰਾਜ ਸ਼ਾਖਾ ਦਾ ਪੈਟਰਨ ਬਣਾਇਆ ਗਿਆ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 'ਚ ਗੁਰਪ੍ਰੀਤ ਕੌਰ ਵਲੋਂ ਦੂਜਾ ਸਥਾਨ ਹਾਸਿਲ ਅਗਲੀ ਖ਼ਬਰ ਲਾਲਾ ਲਾਜਪਤ ਰਾਏ ਸਕੂਲ 'ਚ ਟ੍ਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।