17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 17-10-2025
ਕੋਟਫ਼ਤੂਹੀ, 16 ਅਕਤੂਬਰ (ਅਟਵਾਲ)-ਸਹਾਇਕ ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਪਾਲਦੀ ਉਪ ਮੰਡਲ ਕੋਟਫ਼ਤੂਹੀ ਵਲੋਂ ਸੂਚਿਤ ਕੀਤਾ ਜਾਂਦਾ ਹੈ, ਕਿ 66 ਕੇ. ਵੀ. ਸਬ ਸਟੇਸ਼ਨ ਕੋਟਫ਼ਤੂਹੀ ਤੋਂ ਚੱਲਦੇ 11 ਕੇ. ਵੀ. ਖੁਸ਼ਹਾਲਪੁਰ ਯੂ. ਪੀ. ਐੱਸ. ਫੀਡਰ ਦੀ ਜ਼ਰੂਰੀ ਮੁਰੰਮਤ ਕਰ ਕੇ 17 ਅਕਤੂਬਰ ਨੂੰ ਸਵੇਰੇ 10 ਤੋ ਸ਼ਾਮ 4 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹੇਗੀ, ਜਿਸ ਨਾਲ ਪਿੰਡ ਖੁਸ਼ਹਾਲਪੁਰ, ਅੱਛਰਵਾਲ, ਖੈਰੜ, ਭਗਤੂਪੁਰ, ਪਚਨੰਗਲ, ਬੀਕਾਪੁਰ, ਰਾਜਪੁਰ, ਨਗਦੀਪੁਰ, ਈਸਪੁਰ, ਮੁਖਸ਼ੂਸਪੁਰ, ਦਾਤਾ, ਚੇਲਾ, ਚੱਕ ਮੂਸਾ, ਕਾਲੂਪੁਰ, ਪੰਜੌੜ, ਪੰਡੋਰੀ ਗੰਗਾ ਸਿੰਘ ਆਦਿ ਪਿੰਡਾਂ ਦੀ ਬਿਜਲੀ ਦੀ ਸਪਲਾਈ ਪ੍ਰਭਾਵਿਤ ਰਹੇਗੀ |
ਪਿਛਲੀ ਖ਼ਬਰ ਪੋਲੀਟੀਕਲ ਸਾਇੰਸ ਦੇ ਲੈਕਚਰਾਰ ਸਹੋਤਾ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਖ਼ਾਲਸਾ ਕਾਲਜ ਦਾ ਐੱਮ-ਕਾਮ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।