22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਨਸ਼ੀਲੇ ਪਦਾਰਥ ਸਮੇਤ ਇਕ ਦੋਸ਼ੀ ਕਾਬੂ

ਅਜੀਤ ਡੈਸਕ 18-10-2025
ਹੁਸ਼ਿਆਰਪੁਰ, 17 ਅਕਤੂਬਰ (ਹਰਪ੍ਰੀਤ ਕੌਰ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ, ਜਿਸ ਦੀ ਪਛਾਣ ਰਿਤੇਸ਼ ਨਾਗਰ ਵਾਸੀ ਮੁਹੱਲਾ ਗੜ੍ਹੀ ਗੇਟ ਵਜੋਂ ਹੋਈ ਹੈ | ਪੁਲਿਸ ਪਾਰਟੀ ਨੇ ਇਸ ਨੂੰ ਗਸ਼ਤ ਦੌਰਾਨ ਊਨਾ ਰੋਡ ਤੋਂ ਗਿ੍ਫ਼ਤਾਰ ਕੀਤਾ | ਤਲਾਸ਼ੀ ਲੈਣ 'ਤੇ ਇਸ ਕੋਲੋਂ 60 ਗ੍ਰਾਮ ਚਰਸ ਬਰਾਮਦ ਹੋਈ | ਉਕਤ ਖਿਲਾਫ਼ ਕੇਸ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਰੇਲਵੇ ਮੰਡੀ ਸਕੂਲ 'ਚ ਨਸ਼ਾ ਮੁਕਤੀ ਜਾਗਰੂਕਤਾ ਮੁਹਿੰਮ ਤਹਿਤ ਸੈਮੀਨਾਰ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਸਾਹਿਬ ਦਾ 350ਵਾਂ ਸ਼ਹੀਦੀ ਦਿਵਸ ਦੇ ਸੰਬੰਧ 'ਚ ਸਿਹਤ ਨਿਰੀਖਣ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।