22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਰਾਗੀ ਭਾਈ ਹਰਵਿੰਦਰ ਸਿੰਘ ਧਨੋਆ ਨਮਿਤ ਪਾਠ ਦਾ ਭੋਗ ਅੱਜ

ਅਜੀਤ ਡੈਸਕ 18-10-2025
ਐਮਾਂ ਮਾਂਗਟ, 17 ਅਕਤੂਬਰ (ਗੁਰਾਇਆ)-ਧੰਨ ਧੰਨ ਬਾਬਾ ਬੁੱਢਾ ਜੀ ਗ੍ਰੰਥੀ ਸਭਾ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸਤਨਾਮ ਸਿੰਘ ਧਨੋਆ ਦੇ ਛੋਟੇ ਭਰਾ ਰਾਗੀ ਭਾਈ ਹਰਵਿੰਦਰ ਸਿੰਘ ਪੁੱਤਰ ਸੂਬੇਦਾਰ ਤਰਸੇਮ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਨਮਿਤ ਰੱਖੇ ਹੋਏ ਸਹਿਜ ਪਾਠ ਦੇ ਭੋਗ, ਅੰਤਿਮ ਅਰਦਾਸ ਤੇ ਕੀਰਤਨ ਉਨ੍ਹਾਂ ਦੇ ਗ੍ਰਹਿ ਪਿੰਡ ਧਨੋਆ ਵਿਖੇ 18 ਅਕਤੂਬਰ ਨੂੰ 12 ਤੋਂ 1 ਵਜੇ ਤੱਕ ਪਾਏ ਜਾਣਗੇ |
ਪਿਛਲੀ ਖ਼ਬਰ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਸੇਵਾਦਾਰਾਂ ਨੇ ਹਸਪਤਾਲ ਦੀ ਕੀਤੀ ਸਫ਼ਾਈ ਅਗਲੀ ਖ਼ਬਰ ਡੀ. ਐਸ. ਟੀ./ਸੀ. ਟੀ. ਐਮ. ਕੰਟਰੈਕਟ ਇੰਸਟਕਟਰ ਯੂਨੀਅਨ ਪੰਜਾਬ ਵਲੋਂ ਤਰਨਤਾਰਨ 'ਚ ਰੋਸ ਰੈਲੀ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।