25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਗੋਰਾਇਆ ਦੁਧਾਰੂ ਪਸ਼ੂ ਵਪਾਰ ਐਸੋਸੀਏਸ਼ਨ ਦੋਆਬਾ ਬੈਲਟ ਹੁਸ਼ਿਆਰਪੁਰ ਦੇ ਪ੍ਰਧਾਨ ਬਣੇ

ਅਜੀਤ ਡੈਸਕ 24-10-2025
ਅੱਡਾ ਸਰਾਂ, 23 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਦੁਧਾਰੂ ਪਸ਼ੂ ਵਪਾਰ ਐਸੋਸੀਏਸ਼ਨ ਦੋਆਬਾ ਬੈਲਟ ਹੁਸ਼ਿਆਰਪੁਰ ਦੀ ਸੂਬਾ ਪੱਧਰੀ ਮੀਟਿੰਗ ਹੋਈ | ਮੀਟਿੰਗ 'ਚ ਅਹਿਮ ਫ਼ੈਸਲਾ ਲਿਆ ਗਿਆ ਬਲਜੀਤ ਸਿੰਘ ਗੋਰਾਇਆ ਨੂੰ ਹੁਸ਼ਿਆਰਪੁਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ | ਮੀਟਿੰਗ 'ਚ ਹੁਸ਼ਿਆਰਪੁਰ ਇਲਾਕੇ ਦੇ ਦਸੂਹਾ, ਗੜ੍ਹਦੀਵਾਲਾ, ਟਾਂਡਾ ਦੇ ਨਜ਼ਦੀਕੀ ਸਾਰੇ ਵਪਾਰੀਆ ਨੇ ਹਿੱਸਾ ਲਿਆ | ਇਸ ਮੌਕੇ ਕਮੇਟੀ ਮੈਂਬਰ ਨਰੇਸ਼ ਕੁਮਾਰ, ਕਰਨਦੀਪ ਸਿੰਘ, ਪਵਨ ਕੁਮਾਰ, ਪਰਮਜੀਤ ਸਿੰਘ, ਜਗਜੀਤ ਸਿੰਘ, ਬੱਬੂ ਮਾਹਿਲਪੁਰ, ਅਮਨ ਸਰਪੰਚ, ਸੁਖਦੇਵ ਸਿੰਘ, ਜੱਗਾ, ਸਰਪੰਚ ਗੁਰਮੁਖ ਸਿੰਘ, ਰਣਜੀਤ ਸਿੰਘ ਭਲਵਾਨ ਗੜ੍ਹਦੀਵਾਲਾ, ਨਿਰਮਲ ਸਿੰਘ, ਕੁਲਵਿੰਦਰ ਸਿੰਘ, ਕਰਨਪ੍ਰੀਤ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਆਯੁਸ਼ਮਾਨ ਆਰੋਗਿਆ ਕੇਂਦਰ ਖੁਣ-ਖੁਣ ਗੋਬਿੰਦਪੁਰ 'ਚ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪੰਜਾਬੀ ਵਿਕਾਸ ਮੰਚ ਨੇ ਗੁਰਦੁਆਰਾ ਬਾਬਾ ਮੰਝ ਜੀ ਵਿਖੇ ਅੰਬ ਦੇ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।