27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਕੁਲ ਹਿੰਦ ਕਿਸਾਨ ਸਭਾ ਦਾ ਇਜਲਾਸ 26 ਨੂੰ

ਅਜੀਤ ਡੈਸਕ 24-10-2025
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)-ਕੁਲ ਹਿੰਦ ਕਿਸਾਨ ਸਭਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਮੱਟੂ, ਸੂਬਾਈ ਮੀਤ ਪ੍ਰਧਾਨ ਗੁਰਨੇਕ ਸਿੰਘ ਭੱਜਲ ਨੇ ਸਾਂਝੇ ਬਿਆਨ ਵਿਚ ਦੱਸਿਆ ਕਿ ਸਭਾ ਦਾ ਜ਼ਿਲ੍ਹਾ ਇਜਲਾਸ 26 ਅਕਤੂਬਰ ਨੂੰ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਬੱਢੋਆਣ ਮੁੱਖ ਸੜਕ ਨੇੜੇ 11 ਵਜੇ ਸਵੇਰੇ ਹੋਵੇਗੀ | ਇਜਲਾਸ ਵਿਚ ਪਿਛਲੇ ਤਿੰਨ ਸਾਲਾਂ ਦੇ ਲੜੇ ਸੰਘਰਸ਼ਾਂ ਦਾ ਲੇਖਾ ਜੋਖਾ, ਹੜ ਪੀੜਤਾਂ ਲਈ ਕੇਂਦਰ ਤੇ ਸੂਬਾ ਸਰਕਾਰ ਕੋਲ ਮੰਗਾਂ ਉਠਾਉਣ ਸਮੇਤ ਜ਼ਿਲ੍ਹੇ ਦੀ ਲੀਡਰਸ਼ਿਪ ਚੁਣੀ ਜਾਵੇਗੀ |
ਪਿਛਲੀ ਖ਼ਬਰ ਚਾਰ ਟੀਮਾਂ ਦੇ ਵਿਚਕਾਰ ਹੋਵੇਗਾ ਅੰਤਰਰਾਜੀ ਬਲਾਇੰਡ ਟੀ-20 ਕਿ੍ਕਟ ਟੂਰਨਾਮੈਂਟ-ਸੰਦੀਪ ਸ਼ਰਮਾ ਅਗਲੀ ਖ਼ਬਰ ਬੰਦੀ ਛੋੜ ਦਿਵਸ ਮੌਕੇ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।