22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰਦੁਆਰਾ ਸੰਗਤਸਰ ਖਨੌੜਾ ਦੀ ਇਮਾਰਤ ਦਾ ਉਦਘਾਟਨ ਕੱਲ੍ਹ <br/>

ਅਜੀਤ ਡੈਸਕ 04-11-2025
ਹੁਸ਼ਿਆਰਪੁਰ, 3 ਨਵੰਬਰ (ਬਲਜਿੰਦਰਪਾਲ ਸਿੰਘ)-ਸੰਤ ਜੁਗਿੰਦਰ ਸਿੰਘ ਡੁਮੇਲੀ ਯੂ.ਕੇ. ਵਾਲਿਆਂ ਦੀ ਪੇ੍ਰਰਨਾ ਅਤੇ ਉੱਦਮ ਸਦਕਾ ਸਮੂਹ ਇਲਾਕਾ ਵਾਸੀਆਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਉਸਾਰੇ ਗਏ ਗੁਰਦੁਆਰਾ ਸੰਗਤਸਰ ਖਨੌੜਾ ਦੀ ਸ਼ਾਨਦਾਰ ਇਮਾਰਤ ਦਾ ਉਦਘਾਟਨ 5 ਨਵੰਬਰ ਦਿਨ ਬੁੱਧਵਾਰ ਨੂੰ ਹੋਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਖ ਸੇਵਾਦਾਰ ਸੰਤ ਬਾਬਾ ਜੁਗਿੰਦਰ ਸਿੰਘ ਡੁਮੇਲੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਲਖਵੀਰ ਸਿੰਘ ਸਿੰਬਲੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾ ਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ |

ਪਿਛਲੀ ਖ਼ਬਰ ਧਾਮੀ ਦੇ 5ਵੀਂ ਵਾਰ ਪ੍ਰਧਾਨ ਬਣਨ ਨਾਲ ਸਿੱਖ ਕੌਮ 'ਚ ਖ਼ੁਸ਼ੀ ਦੀ ਲਹਿਰ-ਠੰਡਲ <br/> ਅਗਲੀ ਖ਼ਬਰ ਦੂਨ ਪਬਲਿਕ ਸਕੂਲ ਹਾਜੀਪੁਰ ਦੇ ਵਿਦਿਆਰਥੀ ਗੁਰਦੁਆਰਾ ਭਜਨਗੜ੍ਹ ਵਿਖੇ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।