06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਧਾਮੀ ਦੇ 5ਵੀਂ ਵਾਰ ਸ਼ੋ੍ਰਮਣੀ ਕਮੇਟੀ ਦਾ ਪ੍ਰਧਾਨ ਬਣਨ ਨਾਲ ਜ਼ਿਲ੍ਹੇ ਦਾ ਮਾਣ ਵਧਿਆ-ਮਹੰਤ ਰਮਿੰਦਰ ਦਾਸ <br/>

ਅਜੀਤ ਡੈਸਕ 05-11-2025

ਹੁਸ਼ਿਆਰਪੁਰ, 4 ਨਵੰਬਰ (ਬਲਜਿੰਦਰਪਾਲ ਸਿੰਘ)-ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ ਦੇ ਮੁੱਖ ਸੇਵਾਦਾਰ ਮਹੰਤ ਰਮਿੰਦਰ ਦਾਸ ਨੇ ਸ਼ੋ੍ਰਮਣੀ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਬਣਨ 'ਤੇ ਸ: ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ: ਧਾਮੀ ਨੇ ਧਾਰਮਿਕ ਅਤੇ ਸਮਾਜਿਕ ਖੇਤਰ 'ਚ ਸ਼ਲਾਘਾਯੋਗ ਕੰਮ ਕੀਤੇ, ਜਿਸ ਦੇ ਚੱਲਦਿਆਂ ਕੌਮ ਵਲੋਂ 5ਵੀਂ ਵਾਰ ਉਨ੍ਹਾਂ ਨੂੰ ਇਹ ਸੇਵਾ ਬਖ਼ਸ਼ੀ ਗਈ ਹੈ | ਉਨ੍ਹਾਂ ਕਿਹਾ ਕਿ ਸ: ਧਾਮੀ ਨੇ ਹਮੇਸ਼ਾਂ ਪੰਥ ਦੀ ਹਿੱਤਾਂ ਦੇ ਨਾਲ-ਨਾਲ ਸਿੱਖੀ ਦੇ ਪ੍ਰਚਾਰ ਦੇ ਪ੍ਰਸਾਰ ਲਈ ਅਹਿਮ ਕਦਮ ਚੁੱਕੇ ਹਨ ਅਤੇ ਉਨ੍ਹਾਂ ਦੇ ਪ੍ਰਧਾਨ ਮੁੜ ਬਣਨ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਦਾ ਮਾਣ ਵਧਿਆ ਹੈ | ਮਹੰਤ ਰਮਿੰਦਰ ਦਾਸ ਨੇ ਕਿਹਾ ਕਿ ਸ: ਧਾਮੀ ਵਰਗੇ ਆਗੂ ਆਪਣੇ ਆਪ 'ਚ ਹੀ ਇਕ ਮਿਸਾਲ ਹਨ ਜੋ ਬਿਨਾਂ ਕਿਸੇ ਦਿਖਾਵੇ ਦੇ ਸਿੱਖ ਪੰਥ ਦੀ ਸੇਵਾ ਕਰ ਰਹੇ ਹਨ |

ਪਿਛਲੀ ਖ਼ਬਰ ਮਨਿਸਟਰੀਅਲ ਕਾਮਿਆਂ ਵਲੋਂ ਤਰਨ ਤਾਰਨ 'ਚ ਸੂਬਾ ਪੱਧਰੀ ਰੋਸ ਰੈਲੀ 7 ਨੂੰ ਅਗਲੀ ਖ਼ਬਰ ਐੱਮ. ਆਰ. ਸਿਟੀ ਸਕੂਲ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਕਰਵਾਈ ਵਿਸ਼ੇਸ਼ ਅਸੈਂਬਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।