20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 25-11-2025
ਬੰਗਾ, 24 ਨਵੰਬਰ (ਕਰਮ ਲਧਾਣਾ)- ਉਪ ਮੰਡਲ ਅਫਸਰ ਪਾਵਰਕਾਮ ਸ਼ਹਿਰੀ ਬੰਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 220 ਕੇ. ਵੀ ਸਬ ਸਟੇਸ਼ਨ ਬੰਗਾ ਵਿਖੇ ਫੀਡਰ ਦੀ ਜਰੂਰੀ ਮੇਨਟੀਨੈਂਸ ਕਰਨ ਕਰਕੇ 220 ਕੇ. ਵੀ ਸਬ ਸਟੇਸ਼ਨ ਬੰਗਾ ਚੱਲਦੇ, 11 ਕੇ.ਵੀ. ਫੀਡਰ ਸ਼ਹਿਰੀ ਨੰ: 3, ਦੀ ਸਪਲਾਈ ਮਿਤੀ: 25-11-2025 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਜਿਸ ਨਾਲ ਪਿੰਡ ਜੀਂਦੋਵਾਲ, ਬੰਗਾ, ਗੁਰੂ ਨਾਨਕ ਨਗਰ, ਨਵਾਂਸ਼ਹਿਰ ਰੋਡ, ਚਰਨ ਕੰਵਲ ਰੋਡ, ਰੇਲਵੇ ਰੋਡ, ਮੁਕੰਦਪੁਰ ਰੋਡ, ਪ੍ਰੀਤ ਨਗਰ, ਐਮ. ਸੀ, ਕਲੋਨੀ, ਨਿਊ ਗਾਂਧੀ ਨਗਰ ਬੰਗਾ, ਜਗਦੰਬੇ ਰਾਈਸ ਮਿੱਲ੍ਹ, ਡੈਰਿਕ ਸਕੂਲ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਦਿੱਤੀ ਸ਼ਹਾਦਤ ਨੂੰ ਜਗਤ ਹਮੇਸ਼ਾ ਯਾਦ ਰੱਖੇਗਾ–ਹਰਮਿੰਦਰ ਕੌਰ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਤੇ ਗੁਰਿਆਈ ਦਿਵਸ ਨੂੰ ਸਮਰਪਿਤ ਸਵੇਰ-ਸ਼ਾਮ ਦੇ ਲੜੀਵਾਰ ਸਮਾਗਮ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।