21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਗਰੀਬ ਪਰਿਵਾਰ ਦੀ 11000 ਰੁਪਏ ਮਾਇਕ ਸਹਾਇਤ <br/>

ਅਜੀਤ ਡੈਸਕ 04-12-2025
ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)- ਗੁਰੂ ਨਾਨਕ ਸੇਵਾ ਸੁਸਾਇਟੀ ਜਿੱਥੇ ਪਹਿਲਾ ਹੀ ਕਈ ਲੋਕ ਭਲਾਈ ਕਾਰਜ ਕਰਦੀ ਆ ਰਹੀ ਹੈ ਉੱਥੇ ਹੀ ਹੁਣ ਇਕ ਵਾਰ ਫਿਰ ਸੁਸਾਇਟੀ ਦੇ ਮੁੱਖ ਸੇਵਾਦਾਰ ਅਤੇ ਸੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਕਿਰਪਾਲ ਸਿੰਘ ਗੇਰਾ ਵੱਲੋਂ ਆਪਣੇ ਸਾਥੀਆਂ ਸਮੇਤ ਪਿੰਡ ਰਾਮਗੜ੍ਹ ਕੁੱਲੀਆਂ ਦੇ ਰਹਿਣ ਵਾਲੇ ਗਰੀਬ ਪਰਿਵਾਰ ਦੀ 11000 ਰੁਪਏ ਮਾਈਕ ਸਹਾਇਤਾ ਕੀਤੀ ਗਈ ਹੈ | ਇਸ ਮੌਕੇ ਉਨ੍ਹਾਂ ਨਾਲ ਮੈਂਬਰ ਪੀ.ਏ.ਸੀ. ਸ਼ੋ੍ਰਮਣੀ ਅਕਾਲੀ ਦਲ ਲਖਵਿੰਦਰ ਸਿੰਘ ਟਿੰਮੀ, ਅਮਰਜੀਤ ਸਿੰਘ ਕਾਨੂੰਗੋ, ਸਰਬਜੀਤ ਸਿੰਘ ਸਾਬੀ ਸਰਪੰਚ, ਰਵਿੰਦਰ ਸਿੰਘ ਪਾੜਾ ਸਰਪੰਚ ਰਾਮਗੜ੍ਹ ਕੁਲੀਆਂ ਵੀ ਮੌਜੂਦ ਸਨ | ਇਸ ਮੌਕੇ ਨਰਿੰਦਰ ਕੌਰ ਪੰਚ, ਜਸਵੀਰ ਸਿੰਘ ਪੰਚ, ਹਰਜਿੰਦਰ ਕੌਰ ਪੰਚ, ਰੌਸ਼ਨ ਲਾਲ ਪੰਚ, ਸੁਰਜੀਤ ਸਿੰਘ, ਸੁਰਜੀਤ ਕੌਰ, ਕਮਲਜੀਤ ਕੌਰ ਪਾੜਾ, ਮਨਦੀਪ ਕੌਰ, ਡਾ. ਅਮਨ ਕੌਰ, ਰਵਿੰਦਰ ਸਿੰਘ ਮੈਨੇਜਰ, ਗੁਰਮੀਤ ਕੌਰ, ਕਰਨੈਲ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਬਾਬਾ ਸੁੱਚਾ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ 5 ਨੂੰ <br/> ਅਗਲੀ ਖ਼ਬਰ ਸਵੱਛ ਭਾਰਤ ਮਿਸ਼ਨ ਅਰਬਨ ਤਹਿਤ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।