19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਆਕਸਫ਼ੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਕਿ੍ਸਮਸ ਸੰਬੰਧੀ ਸਮਾਗਮ ਕਰਵਾਇਆ <br/>

ਅਜੀਤ ਡੈਸਕ 22-12-2025
ਨੰਗਲ ਬਿਹਾਲਾਂ, 21 ਦਸੰਬਰ (ਵਿਨੋਦ ਮਹਾਜਨ)- ਆਕਸਫ਼ੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਕਿ੍ਸਮਸ ਦਾ ਤਿਉਹਾਰ ਸਬੰਧੀ ਸਮਾਗਮ ਸਕੂਲ ਦੇ ਚੇਅਰਮੈਨ ਐਡਵੋਕੇਟ ਡਾਕਟਰ ਜਸਵੀਰ ਸਿੰਘ ਮਿਨਹਾਸ ਅਤੇ ਮੁੱਖ ਅਧਿਆਪਕਾ ਸਰੋਜ ਬਾਲਾ ਦੀ ਅਗਵਾਈ ਵਿਚ ਬੜੀ ਧੂਮ –ਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਡਾਕਟਰ ਜਸਵੀਰ ਸਿੰਘ ਮਿਨਹਾਸ ਨੇ ਵਿਦਿਆਰਥੀਆਂ ਨੂੰ ਕਿ੍ਸਮਸ ਦੇ ਤਿਉਹਾਰ ਅਤੇ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ |

ਪਿਛਲੀ ਖ਼ਬਰ ਸਵ.ਦਵਿੰਦਰ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ-ਫੁਗਲਾਣਾ <br/> ਅਗਲੀ ਖ਼ਬਰ ਵਿਧਾਇਕ ਨੇ ਚੁਣੇ ਹੋਏ ਨੁਮਾਇੰਦਿਆਂ ਨੂੰ ਦਿੱਤੀ ਵਧਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।