25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

42 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ <br/>

ਅਜੀਤ ਡੈਸਕ 24-12-2025
ਕੋਟਫ਼ਤੂਹੀ, 23 ਦਸੰਬਰ (ਅਵਤਾਰ ਸਿੰਘ ਅਟਵਾਲ)-ਸਥਾਨਕ ਪੁਲਿਸ ਚੌਕੀ ਇੰਚਾਰਜ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਨਾਲ ਲਗਾਏ ਨਾਕੇ ਦੌਰਾਨ ਇਤਲਾਹ ਮਿਲੀ ਕਿ ਪਰਮਿੰਦਰ ਸਿੰਘ ਉਰਫ਼ ਪਿੰਦਾ ਪੁੱਤਰ ਹਰਭਜਨ ਸਿੰਘ ਨਿਵਾਸੀ ਕੋਟਫ਼ਤੂਹੀ ਜੋ ਨਸ਼ਾ ਵੇਚਣ ਦਾ ਆਦੀ ਹੈ, ਆਪਣੇ ਘਰ ਦੇ ਬਾਹਰ ਖੜਾ ਹੋ ਕੇ ਹੋਰੋਇਨ ਵੇਚਣ ਲਈ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ | ਇਸ ਤੋਂ ਬਾਅਦ ਪੁਲਿਸ ਪਾਰਟੀ ਵੱਲੋ ਮੌਕੇ 'ਤੇ ਪਹੁੰਚ ਕੇ ਜਦੋਂ ਪਰਮਿੰਦਰ ਸਿੰਘ ਉਰਫ਼ ਪਿੰੰਦਾ ਨੂੰ ਕਾਬੂ ਕੀਤਾ ਤਾਂ ਉਸਦੀ ਤਲਾਸੀ ਦੌਰਾਨ 42 ਗ੍ਰਾਮ ਹੈਰੋਇਨ ਤੇ 30 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ | ਪੁਲਿਸ ਨੇ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ਼ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਕੂਲ 'ਚ ਸਪੋਰਟਸ ਮੀਟ ਸਮਾਪਤ <br/> ਅਗਲੀ ਖ਼ਬਰ ਸੂਬੇ ਦੇ ਹਿਤ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਅੰਦਰ ਹੀ ਸੁਰੱਖਿਅਤ - ਅਰਵਿੰਦਰ ਰਸੂਲਪੁਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।