25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਹੁਸ਼ਿਆਰਪੁਰ ਵਿਚ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ <br/>

ਅਜੀਤ ਡੈਸਕ 24-12-2025
ਬਠਿੰਡਾ, 23 ਦਸੰਬਰ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 50 ਫੀਸਦੀ ਛੋਟ ਉਪਰ 25 ਦਸੰਬਰ ਦਿਨ ਵੀਰਵਾਰ ਨੂੰ ਹੋਟਲ ਅੰਬਰ, ਸਾਹਮਣੇ ਬੱਸ ਸਟੈਂਡ, ਹੁਸ਼ਿਆਰਪੁਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |

ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਜ਼ੋਨ ਬਿੱਸੋਚੱਕ ਤੋਂ ਸੰਮਤੀ ਮੈਂਬਰ ਰਜਵੰਤ ਕੌਰ ਦਾ ਸਨਮਾਨ <br/> ਅਗਲੀ ਖ਼ਬਰ ਬੀ.ਐਨ.ਡੀ. ਸਕੂਲ 'ਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।