24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜੰਡਿਆਲਾ ਸਕੂਲ 'ਚ ਸਾਹਿਬਜ਼ਾਦਿਆਂ ਦੀ ਯਾਦ 'ਚ ਸਮਾਗਮ <br/>

ਅਜੀਤ ਡੈਸਕ 26-12-2025
ਬੁੱਲ੍ਹੋਵਾਲ, 25 ਦਸੰਬਰ (ਲੁਗਾਣਾ)-ਸਰਕਾਰੀ ਐਲੀਮੈਂਟਰੀ ਸਕੂਲ ਜੰਡਿਆਲਾ ਵਿਖੇ ਸਕੂਲ ਇੰਚਾਰਜ ਅਧਿਆਪਕ ਜਸਵਿੰਦਰ ਪਾਲ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕ ਜਸਵਿੰਦਰ ਪਾਲ ਤੇ ਮੈਡਮ ਪਿ੍ਆ ਮਠਾਰੂ ਦੀ ਅਗਵਾਈ 'ਚ ਸਾਹਿਬਜ਼ਾਦਿਆਂ ਨੂੰ ਸਮਰਪਿਤ ਚਾਰਟ ਮੇਕਿੰਗ, ਮਾਡਲ ਤੇ ਕਵਿਤਾਵਾਂ ਰਾਹੀਂ ਸ਼ਹੀਦੀ ਸਾਕੇ ਸਮੇਤ ਸਿੱਖਿਆਦਾਇਕ ਪੇਸ਼ਕਾਰੀਆਂ ਕੀਤੀਆਂ | ਅਧਿਆਪਕਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ |

ਪਿਛਲੀ ਖ਼ਬਰ ਸ਼ਹਾਦਤਾਂ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਿੰਡ ਨੰਗਲ ਖੁੰਗਾ ਵਿਖੇ ਸ਼ਹੀਦੀ ਦਿਹਾੜਿਆਂ ਸੰਬੰਧੀ ਸਮਾਗਮ 28, 29 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।