18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਜ਼ਿਲ੍ਹੇ 'ਚੋਂ ਅੱਵਲ ਰਹੀ ਵਿਦਿਆਰਥਣ ਤੇ ਗਣਿਤ ਅਧਿਆਪਕਾ ਸਨਮਾਨਿਤ <br/>

ਅਜੀਤ ਡੈਸਕ 26-12-2025
ਬੀਣੇਵਾਲ, 25 ਦਸੰਬਰ (ਬੈਜ ਚੌਧਰੀ)-ਜਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਗਣਿਤ ਮੁਕਾਬਲੇ ਕਰਵਾਏ ਗਏ | ਜਿਸ ਵਿੱਚ ਬਲਾਕ ਗੜ੍ਹਸ਼ੰਕਰ-2 ਦੇ ਸ਼ਹੀਦ ਬਲਦੇਵ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਣੇਵਾਲ ਦੀ ਵਿਦਿਆਰਥਣ ਸਾਕਸ਼ੀ ਨੇ ਜਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸ ਸੰਬੰਧੀ ਸਕੂਲ ਵਿਦਿਆਰਥਣ ਸਾਕਸ਼ੀ ਅਤੇ ਸਕੂਲ ਦੀ ਗਣਿਤ ਅਧਿਆਪਕਾ ਅਨੂੰਪ੍ਰੀਤ ਨੂੰ ਸਕੂਲ ਸਟਾਫ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਧਿਆਪਿਕਾ ਅਨੂੰਪ੍ਰੀਤ ਨੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਹ ਵਿਦਿਆਰਥਣ ਸਾਕਸ਼ੀ ਦੀ ਮਿਹਨਤ ਤੇ ਲਗਨ ਦਾ ਨਤੀਜ਼ਾ ਹੈ, ਜੋ ਉਸਨੇ ਜਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ |

ਪਿਛਲੀ ਖ਼ਬਰ ਖ਼ਾਲਸਾ ਕਾਲਜ ਨੇ ਸਾਹਿਬਜ਼ਾਦਿਆਂ ਦੀ ਯਾਦ 'ਚ ਗੁਰਮਤਿ ਚੇਤਨਾ ਮਾਰਚ ਕੱਢਿਆ <br/> ਅਗਲੀ ਖ਼ਬਰ ਡਿਪਸ ਸਕੂਲ ਟਾਂਡਾ ਤੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪੈਦਲ ਮਾਰਚ ਕੱਢਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।