23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਕੋਵਿਡ-19: ਸਿਵਲ ਸਰਜਨ ਵਲੋਂ ਸਾਵਧਾਨੀ ਤੇ ਬਚਾਅ ਦੇ ਉਪਾਅ ਜਾਰੀ ਰੱਖਣ ਦੀ ਅਪੀਲ

ਅਜੀਤ ਡੈਸਕ 16-06-2025
ਲੁਧਿਆਣਾ, 15 ਜੂਨ (ਡਾ. ਤਰਲੋਚਨ ਸਿੰਘ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕÏਰ ਨੇ ਦੇਸ਼ ਦੇ ਕੁਝ ਹਿੱਸਿਆਂ 'ਚ ਕੋਵਿਡ-19 ਕੇਸਾਂ ਵਿਚ ਮਾਮੂਲੀ ਵਾਧੇ ਨੂੰ ਦੇਖਦੇ ਹੋਏ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ¢ ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨਵੇਂ ਕੇਸਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ, ਪਰ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਜਨਤਾ ਦਾ ਸਹਿਯੋਗ ਸਭ ਤੋਂ ਕਾਰਗਰ ਹਥਿਆਰ ਹੈ | ਉਨ੍ਹਾਂ ਸਾਰੇ ਨਾਗਰਿਕਾਂ ਨੂੰ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ 2 ਕਾਬੂ, ਇਕ ਫ਼ਰਾਰ ਅਗਲੀ ਖ਼ਬਰ 'ਵਿਸ਼ਵ ਖੂਨਦਾਨੀ ਦਿਵਸ' ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ 'ਚ ਖੂਨਦਾਨੀਆਂ ਕੀਤਾ ਖੂਨਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।