09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਨੇ ਲਗਵਾਇਆ 21 ਦਿਨਾਂ 'ਚ ਇਕ ਹੋਰ ਵਿਜ਼ਟਰ ਵੀਜ਼ਾ- ਡੱਲਾ <br/>

ਅਜੀਤ ਡੈਸਕ 18-06-2025
ਜਗਰਾਉਂ, 17 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਜੋ ਕਿ ਪਿਛਲੇ ਬਹੁਤ ਸਮੇਂ ਤੋਂ ਧੜਾ-ਧੜ ਵੀਜ਼ੇ ਲਗਵਾ ਕੇ ਖਿੱਚ ਦਾ ਕੇਂਦਰ ਬਣੀ ਹੋਈ ਹੈ | ਸੰਸਥਾ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਤਜਰਬੇਕਾਰ ਅਤੇ ਮਿਹਨਤੀ ਸਟਾਫ਼ ਵਲੋਂ ਦਿੱਤੀਆਂ ਜਾ ਰਹੀਆਂ ਯੋਗ ਸੇਵਾਵਾਂ ਕਰਕੇ ਸੰਸਥਾ ਦੇ ਵਿਦਿਆਰਥੀ ਆਈਲੈਟਸ ਵਿਚ ਵਧੀਆ ਸਕੋਰ ਪ੍ਰਾਪਤ ਕਰ ਰਹੇ ਹਨ ਅਤੇ ਇੰਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰਕੇ ਵੱਡੀ ਗਿਣਤੀ ਵਿਚ ਲਗਾਤਾਰ ਕੈਨੇਡਾ, ਆਸਟ੍ਰੇਲੀਆ, ਜਾਣ ਵਾਲੇ ਚਾਹਵਾਨ ਲੋਕਾਂ ਦੇ ਵਿਜ਼ਟਰ ਵੀਜ਼ੇ ਲੱਗ ਰਹੇ ਹਨ | ਜਿਨ੍ਹਾਂ ਵਿਚੋਂ ਜਸਦੀਪ ਸਿੰਘ ਸਪੁੱਤਰ ਸ. ਬਸੰਤ ਸਿੰਘ ਨਿਵਾਸੀ ਪਿੰਡ ਰੂੰਮੀ ਦਾ ਵਿਜ਼ਟਰ ਵੀਜ਼ਾ ਵੀ ਮੈਕਰੋ ਗਲੋਬਲ ਦੀ ਜਗਰਾਓਾ ਬ੍ਰਾਂਚ ਨੇ ਲਗਵਾ ਕੇ ਦਿੱਤਾ ਹੈ | ਇਸ ਮੌਕੇ ਸ: ਗੁਰਮਿਲਾਪ ਸਿੰਘ ਡੱਲਾ ਨੇ ਜਸਦੀਪ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਗਿਆਨ ਸਦਕੇ ਕਿਸੇ ਵੀ ਮੁਕਾਮ ਨੂੰ ਹਾਸਿਲ ਕਰ ਸਕਦਾ ਕੋਈ ਵੀ ਇਨਸਾਨ-ਮਹੰਤ ਬਾਬਾ ਹਰਬੰਸ ਸਿੰਘ ਨਾਨਕਸਰ <br/> ਅਗਲੀ ਖ਼ਬਰ ਹੰਬੜਾਂ ਸਮੇਤ ਬੇਟ ਇਲਾਕੇ 'ਚ ਮੀਂਹ ਪੈਣ ਨਾਲ ਮੌਸਮ ਹੋਇਆ ਖੁਸ਼ਗਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।