09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਕਾਂਗਰਸ ਪਾਰਟੀ ਜਿੱਤੇਗੀ-ਪ੍ਰਧਾਨ ਹੰਬੜਾਂ

ਅਜੀਤ ਡੈਸਕ 18-06-2025
ਹੰਬੜਾਂ, 17 ਜੂਨ (ਮੇਜਰ ਹੰਬੜਾਂ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਹੋ ਰਹੀ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਸੀਟ ਜਿੱਤੇੇਗੀ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੂਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਉਪਰੰਤ ਕਸਬਾ ਹੰਬੜਾਂ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆ ਕੀਤਾ | ਪ੍ਰਧਾਨ ਹੰਬੜਾਂ ਨੇ ਕਿਹਾ ਕਿ ਅੱਜ 'ਆਪ' ਸਰਕਾਰ ਭਾਵੇਂ ਵੱਡੇ-ਵੱਡੇ ਦਾਅਵੇ ਕਰਦੀ ਨਜ਼ਰ ਆ ਰਹੀ ਹੈ, ਪਰ ਜ਼ਮੀਨੀ ਪੱਧਰ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ |


ਪਿਛਲੀ ਖ਼ਬਰ ਗਰਮੀ ਰੁੱਤ ਦੀ ਹੋਈ ਪਹਿਲੀ ਬਰਸਾਤ ਨੇ ਨਗਰ ਕੌਂਸਲ ਰਾਏਕੋਟ ਦੀ ਪੋਲ ਖੋਲ੍ਹੀ <br/> ਅਗਲੀ ਖ਼ਬਰ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ (ਰਜਿ:) ਰਾਏਕੋਟ ਵਲੋਂ 4 ਰੋਜ਼ਾ ਸਮਰ ਕੈਂਪ ਅੱਜ ਤੋਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।