31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜਗਰਾਉਂ 'ਚ ਕੈਮਿਸਟਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ 21-22 ਜੂਨ ਨੂੰ

ਅਜੀਤ ਡੈਸਕ 19-06-2025
ਜਗਰਾਉਂ, 18 ਜੂਨ (ਵਿਨੋਦ ਕੁਮਾਰ)-ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ, ਕੈਮਿਸਟ ਐਸੋਸੀਏਸ਼ਨ ਜਗਰਾਉਂ ਨੇ 21-22 ਜੂਨ ਨੂੰ ਦੋ ਦਿਨ ਸਾਰੀਆਂ ਕੈਮਿਸਟਾਂ ਦੀਆਂ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ | ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਪੰਕਜ ਅਗਰਵਾਲ ਨੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਸਾਰੇ ਕੈਮਿਸਟਾਂ ਦੇ ਕਹਿਣ 'ਤੇ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ | ਜਿੱਥੇ ਪੂਰੇ ਖੇਤਰ ਵਿਚ ਕੈਮਿਸਟਾਂ ਦੀਆਂ ਦੁਕਾਨਾਂ ਦੋ ਦਿਨ ਬੰਦ ਰਹਿਣਗੀਆਂ, ਉੱਥੇ ਹੀ ਸਾਰੇ ਨਿੱਜੀ ਹਸਪਤਾਲਾਂ ਵਿਚ ਖੁੱਲ੍ਹੇ ਮੈਡੀਕਲ ਸਟੋਰ ਐਮਰਜੈਂਸੀ ਮੈਡੀਕਲ ਸੇਵਾਵਾਂ ਲਈ ਖੁੱਲ੍ਹੇ ਰਹਿਣਗੇ |
ਪਿਛਲੀ ਖ਼ਬਰ ਫ਼ਿਲਮੀ ਅੰਦਾਜ਼ 'ਚ ਬਾਈਕ ਸਵਾਰਾਂ ਨੇ ਚੱਲਦੇ ਬਾਈਕ ਸਵਾਰ ਦੀ ਕੱਟੀ ਜੇਬ ਅਗਲੀ ਖ਼ਬਰ ਲੋਹਟਬੱਦੀ ਤੇ ਆਸਪਾਸ ਵਪਾਰਕ ਦੁਕਾਨਾਂ 'ਤੇ ਘਰੇਲੂ ਗੈਸ ਸਿਲੰਡਰਾਂ ਦੀ ਦੁਰਵਰਤੋਂ ਜ਼ੋਰਾਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।