15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਹਲਕਾ ਜਗਰਾਉਂ ਦੇ ਮਿੱਲ ਨੰਬਰ 3 ਫੀਡਰ ਦੀ ਬਿਜਲੀ ਸਪਲਾਈ ਸਵੇਰੇ 7 ਤੋਂ 2 ਤੱਕ ਅੱਜ ਰਹੇਗੀ ਬੰਦ-ਐੱਸ.ਡੀ.ਓ. ਹਰਮਨਦੀਪ ਸਿੰਘ

ਅਜੀਤ ਡੈਸਕ 21-06-2025
ਚੌਂਕੀਮਾਨ, 20 ਜੂਨ (ਤੇਜਿੰਦਰ ਸਿੰਘ ਚੱਢਾ)-ਸਿੱਧਵਾਂ ਖੁਰਦ ਸਬ ਡਵੀਜ਼ਨ ਦੇ ਐੱਸ.ਡੀ.ਓ. ਹਰਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਲਕਾ ਜਗਰਾਉ ਦੇ ਮਿੱਲ ਨੰਬਰ 3 ਫੀਡਰ ਦੀ ਜ਼ਰੂਰੀ ਮੁਰੰਮਤ ਅਤੇ ਦਰਖੱਤਾਂ ਦੀ ਛੰਗਾਈ ਲਈ ਇਸ ਫੀਡਰ ਦੀ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਦਸਮੇਸ਼ ਨਗਰ, ਜੀ.ਟੀ ਰੋਡ ਜਗਰਾਉਂ ਤੋਂ ਲੁਧਿਆਣਾ ਰੋਡ, ਪਿੰਡ ਸਿੱਧਵਾਂ ਖੁਰਦ, ਸਿੱਧਵਾਂ ਕਲਾਂ ਤੇ ਅਲੀਗੜ੍ਹ ਪਿੰਡਾਂ ਦੀ ਬਿਜਲੀ ਸਪਲਾਈ ਅੱਜ ਮਿਤੀ 21 ਜੂਨ 2025 ਦਿਨ ਸ਼ਨੀਵਾਰ ਨੂੰ ਸਵੇਰੇ 7 ਵਜੇ ਤੋਂ 2 ਵਜੇ ਤੱਕ ਪ੍ਰਭਾਵਿਤ ਰਹੇਗੀ |
ਪਿਛਲੀ ਖ਼ਬਰ ਪੀ.ਐੱਚ.ਸੀ. ਦਾਖਾ ਦੇ ਡਾਕਟਰਾਂ ਵਲੋਂ ਡੇਂਗੂ-ਚਿਕਨਗੁਣੀਆ ਸੰਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ ਅਗਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਨਕਦ ਦੇਵੇ ਸਰਕਾਰ-ਸਵਰਨ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।