15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਤਪਾਲ ਸਿੰਘ ਪਾਲ ਨਮਿਤ ਅੰਤਿਮ ਅਰਦਾਸ ਭਲਕੇ <br/>

ਅਜੀਤ ਡੈਸਕ 21-06-2025
ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਦੇ ਮੀਤ ਪ੍ਰਧਾਨ ਅਤੇ ਤਲਵਾਰ ਸੋਪ ਦੇ ਮਾਲਕ ਸ. ਸਤਪਾਲ ਸਿੰਘ ਮੱਕੜ ਪਾਲ ਵੀਰ ਜੀ ਜੋ ਕਿ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 22 ਜੂਨ 2025 ਨੂੰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ, ਲੁਧਿਆਣਾ ਵਿਖੇ 12.00 ਤੋਂ 1.00 ਵਜੇ ਤੱਕ ਹੋਵੇਗੀ | ਸ. ਸਤਪਾਲ ਸਿੰਘ ਪਾਲ ਦੇ ਅਕਾਲ ਚਲਾਣੇ 'ਤੇ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਦੇ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਲਾਇਲਪੁਰੀ, ਜਨਰਲ ਸਕੱਤਰ ਤਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਵੱਲੋਂ ਉਨ੍ਹਾਂ ਦੇ ਪੁੱਤਰਾਂ ਇੰਦਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਅਤੇ ਭਰਾ ਹਰਬੀਰ ਸਿੰਘ ਬੀਰਾ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ |

ਪਿਛਲੀ ਖ਼ਬਰ ਆਸ਼ਿਹਾਰਾ ਕਰਾਟੇ ਫੈਡਰੇਸ਼ਨ ਵਲੋਂ ਸਨਅਤਕਾਰ ਰਮੇਸ਼ ਕੱਕੜ ਸਨਮਾਨਿਤ <br/> ਅਗਲੀ ਖ਼ਬਰ ਰੇਲ ਗੱਡੀਆਂ ਵਿਚੋਂ ਸਾਮਾਨ ਚੋਰੀ ਕਰਨ ਵਾਲਾ ਨੌਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।