ਪੰਚਾਇਤੀ ਜ਼ਮੀਨ 'ਚੋਂ ਦਰੱਖਤ ਵੱਢਣ ਦੇ ਮਾਮਲੇ 'ਚ ਹਸਨਪੁਰ ਦੇ ਸਾਬਕਾ ਸਰਪੰਚ, ਪੰਚਾਇਤ ਅਧਿਕਾਰੀ 'ਤੇ ਲੱਗੇ ਕੁਤਾਹੀ ਕਰਨ ਦੇ ਦੋਸ਼ <br/>
ਅਜੀਤ ਡੈਸਕ
21-06-2025
ਅਗਲੀ ਕਾਰਵਾਈ ਲਈ ਉੱਚ ਅਧਿਕਾਰੀ ਨਿਰਦੇਸ਼ ਜਾਰੀ ਕਰਨਗੇ-ਜ਼ਿਲ੍ਹਾ ਪੰਚਾਇਤ ਅਫ਼ਸਰ
ਇਸ ਮਾਮਲੇ ਦੀ ਜਾਂਚ ਕਰ ਰਿਪੋਰਟ ਤਿਆਰ ਕਰਨ ਵਾਲੇ ਅਧਿਕਾਰੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਦੀਪ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਰਿਪੋਰਟ ਅਗਲੀ ਕਾਨੂੰਨੀ ਕਾਰਵਾਈ ਲਈ ਡਾਇਰੈਕਟਰ ਪੰਚਾਇਤ ਵਿਭਾਗ ਨੂੰ ਭੇਜੀ ਜਾ ਚੁੱਕੀ ਹੈ¢ ਉਨ੍ਹਾਂ ਕਿਹਾ ਕਿ ਹੁਣ ਉੱਚ ਅਧਿਕਾਰੀ ਇਸ ਸਬੰਧੀ ਅਗਲੀ ਕਾਰਵਾਈ ਲਈ ਨਿਰਦੇਸ਼ ਜਾਰੀ ਕਰਨਗੇ¢
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਾ ਹੋਇਆ ਸ਼ਿਕਾਇਤਕਰਤਾ ਗੁਰਮੀਤ ਸਿੰਘ¢
ਤਸਵੀਰ : ਰਾਜਦੀਪ ਅਲਬੇਲਾ