29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਲੱਜਿਆਵਤੀ ਜੈਨ ਮੈਮੋਰੀਅਲ ਹਸਪਤਾਲ ਰਾਏਕੋਟ ਵਿਖੇ ਸਕੈਨਿੰਗ ਸੈਂਟਰ ਦੀ ਸਹੂਲਤ ਸ਼ੁਰੂ <br/>

ਅਜੀਤ ਡੈਸਕ 03-09-2025
ਰਾਏਕੋਟ, 2 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਲੱਜਿਆਵਤੀ ਜੈਨ ਮੈਮੋਰੀਅਲ ਹਸਤਾਪਲ, ਬਰਨਾਲਾ ਚੌਂਕ ਰਾਏਕੋਟ ਇਲਾਕੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ 'ਚ ਮੋਹਰੀ ਰੋਲ ਅਦਾ ਰਿਹਾ ਹੈ | ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ: ਰਮੇਸ਼ ਜੈਨ ਪਿਛਲੇ ਕੁਝ ਸਮੇਂ ਤੋਂ ਵਿਦੇਸ਼ ਗਏ ਸਨ, ਜੋ ਪਿਛਲੇ ਦਿਨੀਂ ਵਾਪਿਸ ਪਰਤ ਆਏ ਹਨ | ਇਸ ਮੌਕੇ ਡਾ. ਰਮੇਸ਼ ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਸਪਤਾਲ ਵਿਚ ਅਲਟਰਾਸਾਊਾਡ ਸਕੈਨ (ਮਸ਼ੀਨ) ਚਾਲੂ ਹੋ ਚੁੱਕੀ ਹੈ, ਇਸ ਲਈ ਰੋਜ਼ਾਨਾ ਸਕੈਨ ਕਰਵਾਉਣ ਵਾਲੇ ਮਰੀਜ਼ ਹਸਪਤਾਲ ਵਿਚ ਪੁੱਜ ਕੇ ਸਹੂਲਤ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਹਸਪਤਾਲ ਵਲੋਂ ਜਲਦ ਮਰੀਜ਼ਾਂ ਨੂੰ ਹੋਰ ਮੈਡੀਕਲ ਸਹੂਲਤਾਂ ਵੀ ਉਪਲੱਬਧ ਕਰਵਾਈਆਂ ਜਾਣਗੀਆਂ |

ਪਿਛਲੀ ਖ਼ਬਰ ਦੇਹੜਕਾ ਵਿਖੇ ਸਰਬੱਤ ਦੇ ਭਲੇ ਲਈ ਪਾਠ ਅਤੇ ਅਰਦਾਸ ਕੀਤੀ <br/> ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਬੁਰਜ ਹਰੀ ਸਿੰਘ ਵਿਖੇ 'ਰਾਸ਼ਟਰੀ ਖੇਡ ਦਿਵਸ' ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।