28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਪਿੰਡ ਸਵੱਦੀ ਕਲਾਂ ਵਿਖੇ ਸਿੰਮਕ ਜਠੇਰਿਆਂ ਦੇ ਅਸਥਾਨ 'ਤੇ ਮੇਲਾ 22 ਨੂੰ

ਅਜੀਤ ਡੈਸਕ 20-10-2025
ਚੌਂਕੀਮਾਨ, 19 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਸਿੰਮਕ ਜਠੇਰਿਆਂ ਦੇ ਅਸਥਾਨ 'ਤੇ ਸਿੰਮਕ ਗੋਤ ਵਲੋਂ ਹਰ ਸਾਲ ਵੱਡੀ ਪੱਧਰ 'ਤੇ ਮੇਲਾ ਕਰਵਾਇਆ ਜਾਂਦਾ ਹੈ | ਇਹ ਜਾਣਕਾਰੀ ਦਿੰਦਿਆਂ ਆਰਕੀਟੈਕਟ ਰਣਧੀਰ ਸਿੰਘ ਲੁਧਿਆਣਾ, ਪ੍ਰਧਾਨ ਗੁਰਸੇਵਕ ਸਿੰਘ ਸਵੱਦੀ (ਇਲੈਕਟ੍ਰੀਕਲ ਇੰਜੀਨੀਅਰ), ਕੁਲਦੀਪ ਸਿੰਘ ਸੋਨੀ ਸਵੱਦੀ, ਸਰਪ੍ਰਸਤ ਹਰਬੰਸ ਸਿੰਘ, ਗੁਰਦੀਪ ਸਿੰਘ ਨੀਟਾ ਤੇ ਖ਼ਜ਼ਾਨਚੀ ਦਲਜੀਤ ਸਿੰਘ ਸਵੱਦੀ ਨੇ ਦੱਸਿਆ ਕਿ ਸਿੰੰਮਕ ਜਠੇਰਿਆਂ ਦੇ ਅਸਥਾਨ ਪਿੰਡ ਸਵੱਦੀ ਕਲਾਂ ਵਿਖੇ ਦੀਵਾਲੀ ਦੇ ਦੂਜੇ ਦਿਨ ਹਰ ਸਾਲ ਮੇਲਾ ਕਰਵਾਇਆ ਜਾਂਦਾ ਹੈ ਤੇ ਇਸ ਵਾਰ ਵੀ ਦੀਵਾਲੀ ਦੇ ਦੂਜੇ ਦਿਨ ਮਿਤੀ 22 ਅਕਤੂਬਰ ਨੂੰ ਮੇਲਾ ਕਰਵਾਇਆ ਜਾਵੇਗਾ ਤੇ ਮੇਲੇ ਵਿਚ ਪੂਰੇ ਪੰਜਾਬ ਵਿਚੋਂ ਸਿੰੰਮਕ ਗੋਤ ਵਾਲੇ ਆ ਕੇ ਜਠੇਰਿਆਂ ਦੇ ਅਸਥਾਨ 'ਤੇ ਮੱਥਾ ਟੇਕਦੇ ਹਨ |

ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ 22 ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਕਾਲਜ ਆਫ਼ ਐਜ਼ੂਕੇਸ਼ਨ ਵਿਖੇ 7 ਰੋਜ਼ਾ ਐੱਨ.ਐੱਸ.ਕੈਂਪ ਸਮਾਪਤ • ਚੇਅਰਮੈਨ ਤੇਜਪਾਲ ਗਿੱਲ, ਦਵਿੰਦਰ ਸਿੰਘ ਲੋਟੇ, ਡਾ: ਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।