17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਕਰਨਬੀਰ ਸਿੰਘ ਬੁਰਜ ਤਰਨ ਤਾਰਨ ਸੀਟ ਵੱਡੇ ਫਰਕ ਨਾਲ ਜਿੱਤਣਗੇ-ਸੰਧੂ/ਧਾਲੀਵਾਲ

ਅਜੀਤ ਡੈਸਕ 02-11-2025
ਭੂੰਦੜੀ, 1 ਨਵੰਬਰ (ਕੁਲਦੀਪ ਸਿੰਘ ਮਾਨ)-ਤਰਨ ਤਾਰਨ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਆਪਣਾ ਝੰਡਾ ਬੁਲੰਦ ਕਰਨ ਜਾ ਰਹੀ ਹੈ | ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਇਹ ਸੀਟ ਵੱਡੇ ਫਰਕ ਨਾਲ ਜਿੱਤਣਗੇ | ਇਹ ਗੱਲ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਅਤੇ ਕਾਂਗਰਸ ਦੇ ਇੰਗਲੈਂਡ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਲੋਕਾਂ ਦੀ ਪਹਿਲੀ ਪਸੰਦ ਬਣੇ ਹੋਏ ਹਨ ਅਤੇ ਉਹ ਚੋਣ ਵਿਚ ਭਾਰੀ ਬਹੁਮਤ ਨਾਲ ਕਾਮਯਾਬ ਹੋਣਗੇ |
ਪਿਛਲੀ ਖ਼ਬਰ ਸ੍ਰੀ ਰਾਮ ਕਾਲਜ ਡੱਲਾ ਨੇ ਯੁਵਕ ਤੇ ਵਿਰਾਸਤੀ ਮੇਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਯੂਨੀਰਾਈਜ਼ ਸਕੂਲ ਵਲੋਂ ਪੰਜਾਬ ਦਿਵਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।