17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਹੈਲੋਵੀਨ ਜਸ਼ਨ ਮਨਾਇਆ

ਅਜੀਤ ਡੈਸਕ 02-11-2025
ਚੌਂਕੀਮਾਨ, 1 ਨਵੰਬਰ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੇ ਵਿਹੜੇ ਵਿਚ ਇਕ ਸ਼ਾਨਦਾਰ ਹੈਲੋਵੀਨ ਜਸ਼ਨ ਮਨਾਇਆ ਗਿਆ ਜਿਸ ਵਿਚ ਪ੍ਰੀ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਸਕੂਲ ਦੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਨੇ ਕਿਹਾ ਕਿ ਹੈਲੋਵੀਨ ਇਕ ਤਿਉਹਾਰ ਹੈ ਜੋ ਕਈ ਸਦੀਆਂ ਪਹਿਲਾਂ ਸ਼ੁਰੂ ਹੋਇਆ ਸੀ, ਜੋ ਵਾਢੀ ਦੇ ਮੌਸਮ ਦੇ ਅੰਤ ਅਤੇ ਸਰਦੀਆਂ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ | ਇਹ ਸਾਨੂੰ ਸਿਖਾਉਂਦਾ ਹੈ ਕਿ ਕਲਪਨਾਸ਼ੀਲ ਹੋਣਾ ਅਤੇ ਹਾਸੇ ਤੇ ਖੁਸ਼ੀ ਦੇ ਪਲਾਂ ਦਾ ਆਨੰਦ ਲੈਣਾ ਠੀਕ ਹੈ |
ਪਿਛਲੀ ਖ਼ਬਰ ਸਿੱਧਵਾਂ ਕਾਲਜ ਵਿਖੇ 'ਪੰਜਾਬ ਸੂਬਾ ਦਿਵਸ' ਸੰਬੰਧੀ ਸਮਾਗਮ ਅਗਲੀ ਖ਼ਬਰ ਸ੍ਰੀ ਰਾਮ ਕਾਲਜ ਡੱਲਾ ਨੇ ਯੁਵਕ ਤੇ ਵਿਰਾਸਤੀ ਮੇਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।