28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਐਡਵੋਕੇਟ ਧਾਮੀ ਦੀ ਜਿੱਤ ਪਾਰਟੀ ਦੀ ਹੋਰ ਮਜ਼ਬੂਤੀ ਵੱਲ ਵੱਡਾ ਕਦਮ-ਦਿਉਲ, ਡੱਲਾ

ਅਜੀਤ ਡੈਸਕ 04-11-2025
ਸਿੱਧਵਾਂ ਬੇਟ, 3 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਦਾਖਾ ਦੀਆਂ ਪਾਰਟੀ ਜ਼ਿੰਮੇਵਾਰੀਆਂ ਨਿਭਾਉਣ ਲਈ ਨਿਯੁਕਤ ਕੀਤੇ ਜੁਝਾਰੂ ਵਰਕਰ ਜਸਕਰਨ ਸਿੰਘ ਦਿਉਲ ਅਤੇ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਨਵੇਂ ਬਣੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਲਗਾਤਾਰ ਪੰਜਵੀਂ ਵਾਰ ਪਹਿਲਾਂ ਨਾਲੋਂ ਵੱਡੀ ਲੀਡ ਨਾਲ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ 'ਤੇ ਖੁਸ਼ੀ ਪ੍ਰਗਟ ਕਰਦੇ ਹੋਏ ਆਖਿਆ ਕਿ ਐਡਵੋਕੇਟ ਧਾਮੀ ਦੀ ਸ਼ਾਨਦਾਰ ਜਿੱਤ ਪਾਰਟੀ ਦੀ ਮਜ਼ਬੂਤੀ ਵੱਲ ਇਕ ਵੱਡਾ ਕਦਮ ਸਾਬਿਤ ਹੋਵੇਗੀ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦਾ ਜਮਹੂਰੀ ਢਾਂਚਾ ਖ਼ਤਮ ਕਰਕੇ ਕੇਂਦਰੀਕ੍ਰਿਤ ਕਰਨ ਦੀ ਨਿਖੇਧੀ ਅਗਲੀ ਖ਼ਬਰ ਦੋ ਸੌ ਸਾਲਾਂ ਦਾ ਸਿੱਖ ਇਤਿਹਾਸ ਪੈ ਰਿਹਾ ਫਿੱਕਾ-ਸਰਕਾਰੀ ਅਣਦੇਖੀ ਦਾ ਸ਼ਿਕਾਰ ਹੋ ਰਹੀ ਹੈ ਮਹਾਰਾਜਾ ਦਲੀਪ ਸਿੰਘ ਦੀ ਯਾਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।