28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਯੂਨੀਵਰਸਿਟੀ ਦਾ ਜਮਹੂਰੀ ਢਾਂਚਾ ਖ਼ਤਮ ਕਰਕੇ ਕੇਂਦਰੀਕ੍ਰਿਤ ਕਰਨ ਦੀ ਨਿਖੇਧੀ

ਅਜੀਤ ਡੈਸਕ 04-11-2025
ਜਗਰਾਉਂ, 3 ਨਵੰਬਰ (ਗੁਰਦੀਪ ਸਿੰਘ ਮਲਕ)-ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਸ਼ਾਨਾਮੱਤੀ ਵਿਰਾਸਤ ਨੂੰ ਖੋਹਣ, ਪੰਜਾਬ ਯੂਨੀਵਰਸਿਟੀ ਦਾ ਜਮਹੂਰੀ ਢਾਂਚਾ ਤਬਾਹ ਕਰਨ ਨੂੰ ਭਾਜਪਾ ਦੀ ਕੇਂਦਰੀ ਸਰਕਾਰ ਵਲੋਂ ਵਿਦਿਆ ਦਾ ਭਗਵਾਂਕਰਨ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕੇਂਦਰ ਵਲੋਂ ਪੰਜਾਬ ਦੇ ਪਾਣੀਆਂ, ਪੰਜਾਬੀ ਬੋਲਦੇ ਇਲਾਕਿਆਂ, ਪੰਜਾਬ ਦੀ ਰਾਜਧਾਨੀ, ਬੀ.ਬੀ.ਐੱਮ.ਬੀ ਦੇ ਮਸਲਿਆਂ 'ਤੇ ਧ੍ਰੋਹ ਕਮਾਇਆ ਹੈ ਤੇ ਰਹਿੰਦੀ ਖੂੰਹਦੀ ਕਸਰ ਪੰਜਾਬ ਯੂਨੀਵਰਸਿਟੀ ਖੋਹ ਕੇ ਪੂਰੀ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਨਿਰੰਤਰ ਬਿਜਲੀ ਸਪਲਾਈ ਨਾ ਮਿਲਣ ਕਰਕੇ ਆਲੂਆਂ ਦੀ ਬਿਜਾਈ 'ਤੇ ਪ੍ਰਭਾਵ ਪੈਣ ਦੀ ਸੰਭਾਵਨਾ ਅਗਲੀ ਖ਼ਬਰ ਐਡਵੋਕੇਟ ਧਾਮੀ ਦੀ ਜਿੱਤ ਪਾਰਟੀ ਦੀ ਹੋਰ ਮਜ਼ਬੂਤੀ ਵੱਲ ਵੱਡਾ ਕਦਮ-ਦਿਉਲ, ਡੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।