28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਦੀਦਾਰ ਸੰਧੂ ਦੀ ਯਾਦ 'ਚ ਸੱਭਿਆਚਾਰਕ ਮੇਲਾ 21 ਨੂੰ

ਅਜੀਤ ਡੈਸਕ 04-11-2025
ਭੂੰਦੜੀ, 3 ਨਵੰਬਰ (ਕੁਲਦੀਪ ਸਿੰਘ ਮਾਨ)-ਮਰਹੂਮ ਲੋਕ ਗਾਇਕ ਤੇ ਪਿੰਡ ਭਰੋਵਾਲ ਖੁਰਦ ਦੇ ਪਹਿਲੇ ਸਰਪੰਚ ਦੀਦਾਰ ਸੰਧੂ ਦੀ ਯਾਦ ਵਿਚ ਸੱਭਿਆਚਾਰਕ ਮੇਲਾ ਦੀਦਾਰ ਸੰਧੂ ਯਾਦਗਾਰੀ ਮੰਚ ਵਲੋਂ ਪਿੰਡ ਭਰੋਵਾਲ ਖੁਰਦ (ਲੁਧਿ:) ਵਿਖੇ 21 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਮੰਚ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਪ੍ਰਧਾਨ ਤੇ ਲੋਕ ਗਾਇਕ ਜਗਮੋਹਣ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਸਵੇਰ ਤੋਂ ਸ਼ੁਰੂ ਹੋ ਕੇ ਦੇਰ ਰਾਤ ਤੱਕ ਚਲੇਗਾ |
ਪਿਛਲੀ ਖ਼ਬਰ ਐੱਸ.ਐੱਸ.ਜੈਨ. ਸਭਾ ਵਲੋਂ ਖ਼ੂਨਦਾਨ ਕੈੈਂਪ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਦੇ ਬੱਚਿਆਂ ਨੇ ਗੁਰਮਤਿ ਸਮਾਗਮ 'ਚ ਸ਼ਮੂਲੀਅਤ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।