29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਰਹੂਮ ਕਬੱਡੀ ਖਿਡਾਰੀ ਤੇਜਪਾਲ ਦਾ ਪੋਸਟਮਾਰਟਮ ਕਰਵਾਉਣ ਲਈ ਪਰਿਵਾਰ ਸਹਿਮਤ ਹੋਇਆ

ਮਰਹੂਮ ਕਬੱਡੀ ਖਿਡਾਰੀ ਤੇਜਪਾਲ ਸਿੰਘ ਖੈਹਿਰਾ ਦੀ ਤਸਵੀਰ | <br/> 05-11-2025
ਸਿੱਧਵਾਂ ਬੇਟ, 4 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-31 ਅਕਤੂਬਰ ਨੂੰ ਦਿਨ-ਦਿਹਾੜੇ ਜਗਰਾਉਂ ਸ਼ਹਿਰ ਦੀ ਡਾ. ਹਰੀ ਸਿੰਘ ਰੋਡ 'ਤੇ ਹੋਏ ਝਗੜੇ ਦੌਰਾਨ ਗੋਲੀ ਲੱਗਣ ਨਾਲ ਮੌਤ ਦੇ ਮੂੰਹ ਜਾ ਪਏ ਆਪਣੇ ਮਾਪਿਆਂ ਦੇ ਇਕਲੌਤੇ ਚਿਰਾਗ 26 ਸਾਲਾ ਕਬੱਡੀ ਖਿਡਾਰੀ ਤੇਜਪਾਲ ਸਿੰਘ ਖੈਹਿਰਾ ਦਾ ਪਰਿਵਾਰ ਪੁਲਿਸ ਦੀ ਗੱਲ ਸਮਝ ਕੇ ਪੋਸਟਮਾਰਟਮ ਲਈ ਸਹਿਮਤ ਹੋ ਗਿਆ | ਹੋਰ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਖੈਹਿਰਾ ਅਤੇ ਕਾਂਗਰਸੀ ਆਗੂ ਮਨੀ ਗਰਗ ਪੰਚ ਨੇ ਦੱਸਿਆ ਕਿ ਮਰਹੂਮ ਤੇਜਪਾਲ ਦਾ ਅੰਤਿਮ ਸੰਸਕਾਰ 5 ਨਵੰਬਰ, ਦਿਨ ਬੁੱਧਵਾਰ ਨੂੰ ਪੱਪੀ ਖੇਡ ਸਟੇਡੀਅਮ 'ਚ ਦੁਪਹਿਰ ਕਰੀਬ 12 ਵਜੇ ਕੀਤਾ ਜਾਵੇਗਾ |
ਪਿਛਲੀ ਖ਼ਬਰ ਦੇਹੜਕਾ ਵਿਖੇ ਸੰਤ ਬਾਬਾ ਮੱਘਰ ਸਿੰਘ ਦੀ 101ਵੀਂ ਬਰਸੀ ਦੀਆਂ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਮੁੱਲਾਂਪੁਰ ਵਿਖੇ ਸਹੋਦਿਆ ਸਕੂਲ ਵਿਖੇ 3 ਰੋਜ਼ਾ ਫੁੱਟਬਾਲ ਚੈਂਪੀਅਨਸ਼ਿਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।