18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੰਥਕ ਧਿਰਾਂ ਦੇ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਦੀ ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਜਿੱਤ ਯਕੀਨੀ-ਇਯਾਲੀ, ਹਾਂਸ

ਅਜੀਤ ਡੈਸਕ 07-11-2025
ਸਿੱਧਵਾਂ ਬੇਟ, 6 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਵਿਕਾਸ ਕੰਮਾਂ ਵਿਚ ਮੂਹਰੀ ਭੂਮਿਕਾ ਨਿਭਾਉਣ ਅਤੇ ਹਲਕੇ ਦੇ ਕਰੀਬ 70 ਪਿੰਡਾਂ ਵਿਚ ਵਿਦੇਸ਼ੀ ਤਰਜ਼ 'ਤੇ ਖੇਡ ਪਾਰਕ ਤਿਆਰ ਕਰਕੇ ਤਤਕਾਲੀ ਮਰਹੂਮ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਤੋਂ ਵਿਸ਼ੇਸ ਐਵਾਰਡ ਹਾਸਲ ਕਰਨ ਵਾਲੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀ ਸਾਬਕਾ ਸਰਕਲ ਜਥੇਦਾਰ ਗੁਰਮੀਤ ਸਿੰਘ ਹਾਂਸ ਨੇ ਗੱਲਬਾਤ ਕਰਦੇ ਹੋਏ ਆਖਿਆ ਕਿ 11 ਨਵੰਬਰ ਨੂੰ ਤਰਨ ਤਾਰਨ ਦੀ ਹੋ ਰਹੀ ਜ਼ਿਮਨੀ ਚੋਣ ਵਿਚ ਪੰਥਕ ਧਿਰਾਂ ਵਲੋਂ ਮੈਦਾਨ ਵਿਚ ਉਤਾਰੇ ਗਏ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਦੀ ਸਿਰਫ਼ ਜਿੱਤ ਹੀ ਯਕੀਨੀ ਨਹੀਂ ਸਗੋਂ ਉਹ ਸੀਟ ਵੱਡੀ ਲੀਡ ਨਾਲ ਜਿੱਤ ਕੇ ਪੰਥਕ ਆਗੂਆਂ ਦੀ ਝੋਲੀ ਵਿਚ ਪਾਉਣਗੇ |
ਪਿਛਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਗੁਰੂ ਨਾਨਕ ਇਲੈਕਟ੍ਰੋਨਿਕਸ ਵਲੋਂ ਮੁਫ਼ਤ ਕੂਪਨ ਇਨਾਮਾਂ 'ਚ ਮੋਟਰਸਾਈਕਲ ਕੱਢੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।