30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਜ਼ੋਨ ਚੌਂਕੀਮਾਨ ਤੋਂ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਲਈ ਹੈਪੀ ਸੇਖੂਪੁਰਾ ਡੁਬਈ ਨੂੰ ਉਮੀਦਵਾਰ ਬਣਾਇਆ

ਅਜੀਤ ਡੈਸਕ 06-12-2025
ਚੌਂਕੀਮਾਨ, 5 ਦਸੰਬਰ (ਤੇਜਿੰਦਰ ਸਿੰਘ ਚੱਢਾ)-ਜ਼ੋਨ ਚੌਂਕੀਮਾਨ ਤੋਂ ਬਲਾਕ ਸੰਮਤੀ ਚੋਣਾਂ ਲਈ ਕਾਂਗਰਸ ਪਾਰਟੀ ਨੇ ਪੜ੍ਹੇ-ਲਿਖੇ ਤੇ ਮਿਹਨਤੀ ਯੂਥ ਆਗੂ ਅਮਰੀਕ ਸਿੰਘ ਹੈਪੀ ਸੇਖੂਪੁਰਾ ਡੁਬਈ ਨੂੰ ਉਮੀਦਵਾਰ ਬਣਾਇਆ | ਇਸ ਮੌਕੇ ਹਲਕਾ ਦਾਖਾ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਤੇ ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਪੜ੍ਹੇ ਨੌਜਵਾਨਾਂ ਨੂੰ ਅੱਗ ਲਿਆ ਰਹੀ ਹੈ ਤਾਂ ਜੋ ਸੂਬੇ ਨੂੰ ਸਹੀ ਦਿਸ਼ਾ ਵੱਲ ਲਿਜਾਇਆ ਜਾ ਸਕੇ | ਇਸ ਮੌਕੇ ਜ਼ੋਨ ਚੌਂਕੀਮਾਨ ਤੋਂ ਉਮੀਦਵਾਰ ਯੂਥ ਆਗੂ ਅਮਰੀਕ ਸਿੰਘ ਹੈਪੀ ਸੇਖੂਪੁਰਾ ਡੁਬਈ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ | ਜਿਨ੍ਹਾਂ ਨੇ ਮੇਰੇ ਭਰੋਸਾ ਜਿਤਾਇਆ ਅਤੇ ਮੈਂ ਲੋਕਾਂ ਦੇ ਸਹਿਯੋਗ ਨਾਲ ਜਿੱਤ ਕੇ ਸੀਟ ਪਾਰਟੀ ਦੀ ਝੋਲੀ ਪਾਵਾਂਗਾ |
ਪਿਛਲੀ ਖ਼ਬਰ ਸੰਮਤੀ ਜ਼ੋਨ ਦਾਖਾ ਲਈ ਇਯਾਲੀ ਵਲੋਂ ਵੀਰਪਾਲ ਕੌਰ ਨੂੰ ਉਮੀਦਵਾਰ ਬਣਾਇਆ ਅਗਲੀ ਖ਼ਬਰ ਸਿੱਖ ਪ੍ਰਚਾਰਕ ਭਜਨ ਸਿੰਘ ਦੇਹੜਕਾ ਦੀ ਪਤਨੀ ਨੂੰ ਅਕਾਲੀ ਦਲ ਨੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।