28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਅਕਾਲੀ ਉਮੀਦਵਾਰ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ ਵਲੋਂ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ

ਅਜੀਤ ਡੈਸਕ 21-12-2025
ਰਾਏਕੋਟ, 20 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ-15 ਬਿੰਜਲ (ਜਨਰਲ) ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ ਵਲੋਂ ਵੋਟਾਂ 'ਚ ਸਹਿਯੋਗ ਦੇਣ ਵਾਲੇ ਸਮੂਹ ਸਮਰਥਕਾਂ ਤੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਆਸ ਪ੍ਰਗਟਾਈ ਕਿ ਅੱਗੇ ਤੋਂ ਵੀ ਉਨ੍ਹਾਂ ਨੂੰ ਅਜਿਹਾ ਸਮਰਥਨ ਮਿਲਦਾ ਰਹੇਗਾ |
ਪਿਛਲੀ ਖ਼ਬਰ ਬੀਬੀ ਸੁਖਪ੍ਰੀਤ ਕੌਰ ਬਾਠ ਪਿੰਡ ਜੱਸੋਵਾਲ (ਕੁਲਾਰ) ਨੇ ਕੀਤਾ ਧੰਨਵਾਦ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਬਰਸਾਲ ਤੋਂ ਕਾਂਗਰਸ ਦਾ ਉਮੀਦਵਾਰ ਗੁਰਜੀਤ ਸਿੰਘ ਗੀਟਾ ਜੇਤੂ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।