30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਬੀਬੀ ਬਲਜੀਤ ਕੌਰ ਪੋਨਾ ਨੇ ਵੋਟਰਾਂ ਦਾ ਕੀਤਾ ਧੰਨਵਾਦ

ਅਜੀਤ ਡੈਸਕ 23-12-2025
ਚੌਂਕੀਮਾਨ, 22 ਦਸੰਬਰ (ਤੇਜਿੰਦਰ ਸਿੰਘ ਚੱਢਾ)-ਜ਼ੋਨ ਪੋਨਾ ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਬਣੇ ਬੀਬੀ ਬਲਜੀਤ ਕੌਰ ਪੋਨਾ ਨੇ ਸਮੁੱਚੇ ਨਗਰ ਨਿਵਾਸੀਆਂ ਸਮੇਤ ਜ਼ੋਨ ਪੋਨਾ ਦੇ ਅਧੀਨ ਆਉਂਦੇ ਪਿੰਡਾਂ ਦੇ ਲੋਕਾਂ ਦਾ ਧੰਨਵਾਦ ਕੀਤਾ, ਜਿੰਨ੍ਹਾਂ ਦੇ ਸਹਿਯੋਗ ਨਾਲ ਜਿੱਤ ਪ੍ਰਾਪਤ ਹੋਈ | ਇਸ ਮੌਕੇ ਸਾਬਕਾ ਸਰਪੰਚ ਗੁਰਬਿੰਦਰ ਸਿੰਘ ਪੋਨਾ ਨੇ ਦੱਸਿਆ ਕਿ ਬੀਬੀ ਬਲਜੀਤ ਕੌਰ ਪੋਨਾ ਨੇ 'ਆਪ' ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਨੂੰ 156 ਵੋਟਾਂ ਦੇ ਫਰਕ ਨਾਲ ਹਰਾਇਆ |
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਮਾਣੂੰਕੇ ਨੇ ਪਹਿਲਾ ਤੇ ਤੀਜਾ ਸਥਾਨ ਲਿਆ ਅਗਲੀ ਖ਼ਬਰ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।