28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

10 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਅਜੀਤ ਡੈਸਕ 24-12-2025
ਜਗਰਾਉਂ, 23 ਦਸੰਬਰ (ਗੁਰਦੀਪ ਸਿੰਘ ਮਲਕ)- ਪੁਲਿਸ ਥਾਣਾ ਸਿਟੀ ਜਗਰਾਉਂ ਵੱਲੋਂ 2 ਕਥਿਤ ਦੋਸੀਆਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਥਾਣਾ ਮੁੱਖੀ ਪਰਮਿੰਦਰ ਸਿੰਘ ਰਾਏ ਨੇ ਦੱਸਿਆ ਕਿ ਏ.ਐੱਸ.ਆਈ ਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਅੱਡਾ ਰਾਏਕੋਟ ਵਿਖੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ | ਜਿਨ੍ਹਾਂ ਨੂੰ ਸੂਚਨਾ ਮਿਲੀ ਕਿ ਸਾਇਸ ਕਾਲਜ ਸਮਸ਼ਾਨਘਾਟ 'ਚ ਹੈਰੋਇਨ ਦੀ ਸਪਲਾਈ ਦੇਣ ਲਈ ਭੁਪਿੰਦਰ ਸਿੰਘ ਉਰਫ਼ ਮਨੀ ਪੁੱਤਰ ਕੁਲਤਾਰ ਸਿੰਘ ਵਾਸੀ ਨੇੜੇ ਮਾਈ ਦਾ ਗੁਰਦੁਆਰਾ ਅਗਵਾੜ ਖੁਆਜਾ ਬਾਜੂ ਜਗਰਾਉਂ ਅਤੇ ਅਮਿਤ ਕੁਮਾਰ ਉਰਫ਼ ਬਿੱਲਾ ਪੁੱਤਰ ਮਕੇਸ ਕੁਮਾਰ ਵਾਸੀ ਨਿਊ ਮਕੰਦਪੁਰੀ ਜਗਰਾਉਂ ਦੋਨੋਂ ਗਾਹਕ ਦੀ ਉਡੀਕ ਕਰ ਰਹੇ ਹਨ | ਜਿਸ 'ਤੇ ਪੁਲਿਸ ਪਾਰਟੀ ਨੇ ਕਾਬੂ ਕਰ ਲਿਆ ,ਜਿਨ੍ਹਾਂ ਪਾਸ਼ੋ10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ,ਦੋਸੀਆਂ ਖ਼ਿਲਾਫ਼ ਪੁਲਿਸ ਥਾਣਾ ਸਿਟੀ ਜਗਰਾਉਂ 'ਚ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਪਾਕਿਸਤਾਨ ਤੋਂ ਸਪਲਾਈ ਹੋ ਕੇ ਆਈ 3 ਕਿੱਲੋਂ ਤੋਂ ਵੱਧ ਮਾਤਰਾ 'ਚ ਹੈਰੋਇਨ ਬਰਾਮਦ ਅਗਲੀ ਖ਼ਬਰ ਮੰਡੀ ਮੁੱਲਾਂਪੁਰ ਈਸਟਵੁੱਡ ਸਕੂਲ 'ਚ ਸ਼ਹੀਦੀ ਸਭਾ ਨੂੰ ਸਮਰਪਿਤ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।