26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਦੀ ਯਾਦ 'ਚ ਸ਼ਹੀਦੀ ਦਿਵਸ ਮਨਾਇਆ

ਅਜੀਤ ਡੈਸਕ 24-12-2025
ਚੌਂਕੀਮਾਨ, 23 ਦਸੰਬਰ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਦੀ ਯਾਦ ਵਿਚ ਸ਼ਹੀਦੀ ਦਿਵਸ ਸਕੂਲ ਪਿ੍ੰਸੀਪਲ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ ਸ਼ਰਧਾ ਨਾਲ ਮਨਾਇਆ ਗਿਆ | ਸੰਬੋਧਨ ਕਰਦਿਆਂ ਪਿ੍ੰਸੀਪਲ ਡਾ. ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਅਤੇ ਉਨ੍ਹਾਂ ਦੀਆਂ ਕਦਰਾਂ-ਕੀਮਤਾਂ ਨੂੰ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਐੱਮ.ਐੱਲ.ਡੀ. ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ 'ਸਫ਼ਰ-ਏ-ਸ਼ਹਾਦਤ' ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਚੋਣਾਂ 'ਚ ਮਿਲੇ ਸਮਰਥਨ ਤੋਂ ਬਾਅਦ 2027 'ਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ-ਧਾਮੀ, ਬਾਜਵਾ, ਲੱਖੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।